ਪੰਜ ਕਿੱਲੇ ਜ਼ਮੀਨ ਵਾਲੇ ਦਾ ਕਰਜ਼ਾ ਹੋਵੇਗਾ ਮੁਆਫ !

Uncategorized

ਪੰਜ ਕਿੱਲੇ ਜ਼ਮੀਨ ਵਾਲੇ ਦਾ ਕਰਜ਼ਾ ਹੋਵੇਗਾ ਮੁਆਫ !

ਪ੍ਰੇਮੀ ਕਰਾਉਣ ਦੇ ਕਹਿਰ ਨੂੰ ਵੇਖ ਕੇ ਸੂਬਿਆਂ ਨੇ ਲਾਗੂ ਕੀਤੀ ਸਖ਼ਤੀ ਇਨ੍ਹਾਂ ਸੂਬਿਆਂ ਨੇ ਲਾਗੂ ਕੀਤਾ ਨਾਈਟ ਕਰਫ਼ਿਊ ਤਾਂ ਦੋਸਤੋ ਕੋਰੋਨਾ ਦੇ ਨਵੇਂ ਰੂਪ ਓਮਨੀ ਕ੍ਰੌਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਹਾਰਾਸ਼ਟਰ ਉੱਤਰ ਪ੍ਰਦੇਸ਼ ਗੁਜਰਾਤ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਨੇ ਰਾਤ ਦੇ ਕਰਫਿਊ ਦੇ ਨਾਲ ਨਾਲ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਦਾ ਵੀ ਐਲਾਨ ਕਰ ਦਿੱਤਾ

ਇਸ ਤੋਂ ਮੱਧ ਪ੍ਰਦੇਸ਼ ਸਰਕਾਰ ਨੇ ਨਾਈਟ ਕਰਫਿਊ ਦਾ ਐਲਾਨ ਕੀਤਾ ਸੀ ਸਰਕਾਰ ਲਗਾਤਾਰ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨਾਂ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕਰ ਰਹੀ ਹੈ ।ਅਗਲੀ ਖ਼ਬਰ ਹਰਭਜਨ ਸਿੰਘ ਨੇ ਲਿਆ ਕ੍ਰਿਕਟ ਤੋਂ ਸੰਨਿਆਸ ਹੁਣ ਕਰਨਗੇ ਸਿਆਸੀ ਪਾਰੀ ਸ਼ੁਰੂ ਤਾਂ ਦੋਸਤੋ ਹਰਭਜਨ ਸਿੰਘ ਨੇ ਕ੍ਰਿਕਟ ਤੋਂ ਸੰਨਿਆਸ ਲੈ ਲਿਆ

ਉਨ੍ਹਾਂ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਤੇ ਉਨ੍ਹਾਂ ਨੇ ਟਵੀਟ ਕੀਤਾ ਕਿ ਸਾਰੀ ਚੰਗੀਆਂ ਚੀਜ਼ਾਂ ਦਾ ਅੰਤ ਤੇ ਅੱਜ ਜਦੋਂ ਮੈਂ ਉਸ ਖੇਡ ਨੂੰ ਅਲਵਿਦਾ ਕਹਿ ਰਿਹਾ ਹਾਂ ਜਿਸ ਨੇ ਮੈਨੂੰ ਜ਼ਿੰਦਗੀ ਵਿੱਚ ਸਭ ਕੁਝ ਦਿੱਤਾ ਤੇ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹਾਂਗਾ ਜਿਨ੍ਹਾਂ ਨੇ ਇਸ ਇਹ ਸਾਲਾਂ ਦੀ ਲੰਬੀ ਯਾਤਰਾ ਨੂੰ ਸੁੰਦਰ ਅਤੇ ਯਾਦਗਾਰ ਬਣਾਇਆ ਅਗਲੀ

ਖ਼ਬਰ ਮੁੱਖ ਮੰਤਰੀ ਚੰਨੀ ਦੇ ਵੱਲੋਂ ਪੰਜ ਕਿੱਲੇ ਤੱਕ ਵਾਲੇ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਦਾ ਐਲਾਨ।ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਅੈਲਾਨ ਕੀਤਾ ਸੀਐਮ ਚੰਨੀ ਨੇ ਕਿਹਾ ਕਿ ਕਰੀਬ ਦੋ ਲੱਖ ਪਰਿਵਾਰ ਹਨ ਜਿਨ੍ਹਾਂ ਤੇ ਸਰਕਾਰ ਦੋ ਹਜ਼ਾਰ ਕਰੋੜ ਰੁਪਏ ਖਰਚ ਕਰੇਗੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.