ਚੜ੍ਹਦੀ ਸਵੇਰ ਮੋਦੀ ਨੇ ਇਨ੍ਹਾਂ ਲੋਕਾਂ ਲਈ ਕਰਤਾ ਵੱਡਾ ਐਲਾਨ !
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਦੇਸ਼ ਚ ਓਮੀ ਕਰਵਾਉਣ ਦੇ ਵਧਦੇ ਖ਼ਤਰੇ ਦੇ ਵਿਚਕਾਰ ਸ਼ਨੀਵਾਰ ਰਾਤ ਲੋਕਾਂ ਨੂੰ ਸਾਵਧਾਨ ਕੀਤਾ ਇਸ ਨਾਲ ਹੀ ਪੀਐਮ ਮੋਦੀ ਨੇ ਕਿਹਾ ਹੈ ਕਿ ਦੇਸ਼ ਦੇ ਬਜ਼ੁਰਗਾਂ ਸਿਹਤ ਸੰਭਾਲ ਅਤੇ ਫ੍ਰੰਟਲਾਈਨ ਕਰਮਚਾਰੀਆਂ ਨੂੰ ਬੂਸਟਰ ਪੂਜਾ ਦਿੱਤੀ ਜਾਵੇਗੀ ਇਸ ਤੋਂ ਇਲਾਵਾ
ਸੱਠ ਸਾਲ ਤੋਂ ਉੱਪਰ ਉਮਰ ਦੇ ਰੋਗਾਂ ਵਾਲੇ ਨਾਗਰਿਕਾਂ ਕੋਲੋਂ ਡਾਕਟਰਾਂ ਦੀ ਸਲਾਹ ਤੇ ਵੈਕਸੀਨ ਦੀਆਂ ਖੁਰਾਕਾਂ ਨਿਰਧਾਰਤ ਕਰਨ ਦਾ ਵਿਕਲਪ ਹੋਵੇਗਾ ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਅਗਲੇ ਸਾਲ ਅਗਲੇ ਮਹੀਨੇ ਯਾਨੀ ਦੱਸ ਜਨਵਰੀ ਤੋਂ ਸ਼ੁਰੂ ਹੋਵੇਗਾ ਕਰੋਨਾ ਦੀ ਲੜਾਈ ਚ ਅਹਿਮ ਫ਼ੈਸਲਾ ਜੇਪੀ ਨੱਢਾ ਨੇ ਕਿਹਾ
ਕਿ ਬੀਜੇਪੀ ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਪੀਐਮ ਮੋਦੀ ਨੂੰ ਬੂਸਟਰ ਡੋਜ਼ ਦੇਣ ਦੇ ਐਲਾਨ ਖ਼ਿਲਾਫ਼ ਲੜਾਈ ਚ ਅਹਿਮ ਫ਼ੈਸਲਾ ਦੱਸਿਆ ਹੈ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਦੇਸ਼ ਵਾਸੀਆਂ ਨੂੰ ਕਰੋਨਾ ਤੋਂ ਬਚਾਉਣ ਲਈ ਦੇਸ਼ ਦੇ ਨਾਮ ਸੰਬੋਧਨ ਚ ਸਤਿਕਾਰਯੋਗ ਨਰਿੰਦਰ ਮੋਦੀ ਵੱਲੋਂ ਕੀਤੇ ਮਹੱਤਵਪੂਰਨ ਐਲਾਨਾਂ ਦਾ ਸੁਆਗਤ ਹੈ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ