ਓਮੀਕਰੋਨ ਦੇ ਖ਼ਤਰੇ ਵਿਚਕਾਰ ਮੋਦੀ ਨੇ ਇੰਡੀਆ “ਚ 3 ਜਨਵਰੀ ਤੋਂ ਕਰਤਾ-ਇਹ ਵੱਡਾ ਐਲਾਨ !

Uncategorized

ਓਮੀਕਰੋਨ ਦੇ ਖ਼ਤਰੇ ਵਿਚਕਾਰ ਮੋਦੀ ਨੇ ਇੰਡੀਆ “ਚ 3 ਜਨਵਰੀ ਤੋਂ ਕਰਤਾ-ਇਹ ਵੱਡਾ ਐਲਾਨ !

ਦੇਸ਼ ਭਰ ਵਿਚ ਜਿਸ ਤਰ੍ਹਾਂ ਓਮੀ ਕਰਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿਸ ਦੇ ਚੱਲਦੇ ਦੇਸ਼ ਭਰ ਦੀਆਂ ਸਰਕਾਰਾਂ ਇਸ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਹੋਇਆਂ ਚਿੰਤਾ ਵਿੱਚ ਦਿਖਾਈ ਦੇ ਰਹੀਆਂ ਹਨ ।ਉਨ੍ਹਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਸ ਨਵੇਂ ਵੇਰੀਅੰਟ ਤੋਂ ਬਚਾਉਣ ਲਈ ਕਾਰਜ ਕੀਤੇ ਜਾ ਰਹੇ ਹਨ ਹੁਣ ਤੱਕ ਬਹੁਤ ਸਾਰੇ ਦੇਸ਼ਾਂ

ਦੀਆਂ ਸਰਕਾਰਾਂ ਵੱਲੋਂ ਇਸ ਕੋਰੋਨਾ ਮਹਾਂਮਾਰੀ ਦੇ ਨਵੇਂ ਵੈਰੀਐਂਟ ਤੋਂ ਬਚਾਲੀ ਪਾਬੰਦੀਆਂ ਲਗਾਈਆਂ ਗਈਆਂ ਹਨ ।ਕਿਉਂਕਿ ਸਭ ਨੂੰ ਪਤਾ ਈ ਐ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਸਭ ਨੇ ਕਿੰਨੀਆਂ ਔਕੜਾਂ ਭਰਿਆ ਜੀਵਨ ਬਤੀਤ ਕੀਤਾ ਸੀ ਹੁਣ ਇਸੇ ਵਿਚਕਾਰ ਕੋਰੋਨਾ ਦੇ ਨਵੇਂ ਵੇਰੀਐਂਟ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ ਭਾਰਤ ਵਿੱਚ ਵੀ ਇਸ ਨਵੇਂ ਵੇਰੀਅੰਟ ਦੇ ਮਾਮਲੇ ਸਾਹਮਣੇ ਆ ਰਹੇ ਨੇ

ਜਿਸ ਦੇ ਚੱਲਦੇ ਭਾਰਤ ਸਰਕਾਰ ਖਾਸੀ ਪ੍ਰੇਸ਼ਾਨ ਦਿਖਾਈ ਦੇ ਰਹੀ ਹੈ ਇਸੇ ਵਿਚਕਾਰ ਹੁਣ ਪ੍ਰਧਾਨਮੰਤਰੀ ਮੋਦੀ ਵੱਲੋਂ ਤਿੱਨ ਜਨਵਰੀ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਗਿਆ ਹੈ ।ਦੇਸ਼ ਦੇ ਪ੍ਰਧਾਨਮੰਤਰੀ ਵੱਲੋਂ ਰਾਸ਼ਟਰ ਨੂੰ ਸੰਬੋਧਿਤ ਕਰਦਿਆਂ ਹੋਇਆਂ ਇੱਥੇ ਕ੍ਰਿਸਮਿਸ ਦੀ ਵਧਾਈ ਦਿੱਤੀ ਗਈ ਉੱਥੇ ਹੀ ਉਨ੍ਹਾਂ ਇਸ ਦੌਰਾਨ ਕੋਰੋਨਾ ਮਹਾਂਮਾਰੀ

ਦੇ ਨਵੇਂ ਵੇਰੀਅੰਟ ਦੇ ਖਤਰੇ ਨੂੰ ਵੇਖਦਿਆਂ ਦੇਸ਼ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਇਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਇਸਦੇ ਲਈ ਮਾਸਕ ਦੀ ਵਰਤੋਂ ਕਰੋ ਲੋਕਾਂ ਤੋਂ ਦੂਰੀ ਬਣਾ ਕੇ ਰੱਖੋ ਅਤੇ ਉਨ੍ਹਾਂ ਨੇ ਤਿੰਨ ਜਨਵਰੀ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਲਦੀ ਹੀ ਭਾਰਤ ਵਿੱਚ ਤਿੱਨ ਜਨਵਰੀ ਤੋਂ ਪੰਦਰਾਂ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੇ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੋ ਜਾਵੇਗੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *