ਆਸ਼ਾ ਵਰਕਰਾਂ ਤੇ ਆਂਗਣਵਾਡ਼ੀ ਵਰਕਰਾਂ ਲਈ ਖੁਸ਼ਖਬਰੀ-ਕੇਜਰੀਵਾਲ ਨੇ ਕਰਤੇ ਵੱਡੇ ਐਲਾਨ !

Uncategorized

ਆਸ਼ਾ ਵਰਕਰਾਂ ਤੇ ਆਂਗਣਵਾਡ਼ੀ ਵਰਕਰਾਂ ਲਈ ਖੁਸ਼ਖਬਰੀ-ਕੇਜਰੀਵਾਲ ਨੇ ਕਰਤੇ ਵੱਡੇ ਐਲਾਨ !

ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦੇ ਹੋਰ ਆਗੂ ਭਗਵੰਤ ਮਾਨ ਤੇ ਮਹਿਲਾ ਵਿੰਗ ਦੇ ਆਗੂ ਅੰਮ੍ਰਿਤਸਰ ਦੇ ਵਿਚ ਆਸ਼ਾ ਵਰਕਰਾਂ ਦੇ ਨਾਲ ਮਿਲੇ ਇਸਦੇ ਨਾਲ ਹੀ ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਇਹ ਵਾਅਦਾ ਕੀਤਾ ਉਨ੍ਹਾਂ ਦੀ ਸਰਕਾਰ ਆਉਂਦੇ ਹੀ ਆਸ਼ਾ ਵਰਕਰਾਂ ਦੀ ਤਨਖਾਹ ਵਿਚ ਵਾਧਾ ਕੀਤਾ ਜਾਵੇਗਾ ਤੇ ਉਨ੍ਹਾਂ ਦੀਅਾਂ ਅਾੳੁਂਦੀਅਾਂ

ਹੋਰ ਮੁਸ਼ਕਲਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ ।ਬੇਹੱਦ ਮਕਬੂਲ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦਿਆਂ ਤਾਂ ਆਸ਼ਾ ਵਰਕਰਾਂ ਨੂੰ ਤਨਖਾਹ ਦੇਣੀ ਵੀ ਪਹਿਲਾਂ ਨਾਲੋਂ ਕਈ ਗੁਣਾਂ ਵੱਧ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਦੇ ਕੰਮ ਦੇ ਵਿੱਚ ਸੁਧਾਰ ਪ੍ਰਤੀ ਵੀ ਧਿਆਨ ਦਿੱਤਾ ਜਾਵੇਗਾ ।ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪ ਇਕ ਇਕੱਲੀ ਜਿਹੀ ਪਾਰਟੀਆਂ

ਯੂ ਕੇ ਆਮ ਲੋਕਾਂ ਨੂੰ ਆਮ ਪੱਧਰ ਉੱਤੇ ਮਿਲਦੀ ਹੈ ਬਾਕੀ ਸਾਰੀਆਂ ਪਾਰਟੀਆਂ ਬਰਸਾਤੀ ਡੱਡੂਆਂ ਵਾਂਗ ਹਨ ਜੋ ਇੱਕ ਟਾਈਮ ਬਾਹਰ ਆਉਂਦੀਆਂ ਹਨ ਅਤੇ ਮੁੜ ਕੇ ਫੇਰ ਕਦੇ ਨਹੀਂ ਦਿਸਦੀਆਂ ਦੋਸਤ ਤੁਹਾਡੀ ਖ਼ਬਰ ਦੇ ਬਾਰੇ ਕੀ ਰਹਿ ਆਪਣੀ ਰੈਕ ਕੁਮੈਂਟ ਬਾਕਸ ਦੇ ਵਿੱਚ ਜ਼ਰੂਰ ਦੱਸੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.