ਸਵਾਰੀਆਂ ਨਾਲ ਭਰੀ ਬੱਸ ਦਾ ਐਕਸੀਡੈਂਟ !

Uncategorized

ਸਵਾਰੀਆਂ ਨਾਲ ਭਰੀ ਬੱਸ ਦਾ ਐਕਸੀਡੈਂਟ !

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤੇ ਉੱਥੇ ਹੀ ਲੋਕਾਂ ਵੱਲੋਂ ਇਹ ਆਦੇਸ਼ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਿਸ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਮੌਸਮ ਦੀ ਤਬਦੀਲੀ ਕਾਰਨ ਵੀ ਵਿਜ਼ੀਬਿਲਟੀ ਵਿਚ

ਕਮੀ ਆਉਣ ਕਾਰਨ ਬਹੁਤ ਸਾਰੇ ਹਾਦਸੇ ਵਾਪਰੇ ਹਨ ਅਤੇ ਉਥੇ ਲੰਬੇ ਰੂਟ ਉਪਰ ਗੱਡੀ ਚੜ੍ਹਾਉਣ ਵਾਲੇ ਵਾਹਨ ਚਾਲਕਾਂ ਨੂੰ ਨਾ ਮਿਲਣ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦਾ ਕਾਰਨ ਬਣ ਜਾਂਦੇ ਹਨ ਪਰ ਬਚਪਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਚ ਹੀ ਤਾਂ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੋ ਰਿਹਾ ਤੇ ਉਥੇ ਹੀ

ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਦੀ ਵੀ ਕਮੀ ਉਨ੍ਹਾਂ ਕੋਲ ਪੂਰੀ ਹੋ ਸਕਣੀ ਤੇ ਉਥੇ ਹੁਣ ਇੱਕ ਕਹਿਰ ਵਾਪਰ ਗਿਆ ਜਿਥੇ ਬੱਸਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ ਕਾਰਨ ਇਨ੍ਹਾਂ ਜੱਜਾਂ ਦੀਆਂ ਮੌਤਾਂ ਹੋ ਗਈਆਂ ਜਿਸ ਕਾਰਨ ਇਲਾਕੇ ਚ ਸੋਗ ਦੀ ਲਹਿਰ ਫੈਲ ਗਈ ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੀ ਸਵੇਰ ਨੂੰ ਉਸ ਸਮੇਂ ਹਾਹਾਕਾਰ ਮੱਚ ਗਈ

ਜਦੋਂ ਹਰਿਆਣਾ ਦੇ ਅੰਬਾਲਾ ਦਿੱਲੀ ਹਾਈਵੇਅ ਉਪਰ ਤਿੰਨ ਬੱਸਾਂ ਦੀ ਆਪਸ ਚ ਟੱਕਰ ਹੋ ਗਈ ਤੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਿੰਨ ਬੱਸਾਂ ਇੱਕ ਦੂਸਰੇ ਦੇ ਪਿੱਛੇ ਜਾ ਰਹੀਆਂ ਸਨ ਤਾਂ ਅਗਲੀ ਬੱਸ ਦੇ ਡਰਾਈਵਰ ਨੂੰ ਅਚਾਨਕ ਨੀਂਦ ਆ ਜਾਣ ਕਾਰਨ ਬਰੇਕ ਨ੍ਹੀਂ ਲੱਗੀ ਅਤੇ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ਜਿਸ ਕਾਰਨ ਕਈ ਲੋਕਾਂ ਦੀ ਔਸਤ ਚ ਮੌ ਤ ਹੋ ਗਈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.