ਕੇਂਦਰ ਸਰਕਾਰ ਵੱਲੋਂ ਓਮਨੀ ਕ੍ਰੌਨ ਨੂੰ ਦੇਖਦੇ ਹੋਏ ਦੇਸ਼ ਚ 31 ਜਨਵਰੀ ਤਕ ਲਈ-ਹੋ ਗਿਆ ਇਹ ਐਲਾਨ !

Uncategorized

ਕੇਂਦਰ ਸਰਕਾਰ ਵੱਲੋਂ ਓਮਨੀ ਕ੍ਰੌਨ ਨੂੰ ਦੇਖਦੇ ਹੋਏ ਦੇਸ਼ ਚ 31 ਜਨਵਰੀ ਤਕ ਲਈ-ਹੋ ਗਿਆ ਇਹ ਐਲਾਨ !

ਜਿੱਥੇ ਦੇਸ਼ ਭਰ ਵਿਚ ਲਗਾਤਾਰ ਹੀ ਓਮਨੀ ਕ੍ਰੌਨ ਨਾਲ ਸਬੰਧਤ ਮਾਮਲਿਆਂ ਚ ਇਜਾਫਾ ਹੁੰਦਾ ਜਾ ਰਿਹਾ ਹੈ ਉਸ ਦੇ ਚੱਲਦੇ ਹੋਣਾ ਸਰਕਾਰਾਂ ਵੀ ਚਿੰਤਾ ਵਿੱਚ ਦਿਖਾਈ ਦੇ ਰਹੀਆਂ ਹਨ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਬਚਾਉਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ।

ਹੁਣ ਤੱਕ ਬਹੁਤ ਸਾਰੇ ਰਾਜਾਂ ਦੇ ਵਿੱਚ ਰਾਜ ਸਰਕਾਰ ਵੱਲੋਂ ਆਪਣੇ ਸੂਬੇ ਚੋਂ ਕਰੋਨਾ ਦੇ ਨਵੇਂ ਵੇਰੀਐਂਟ ਦੇ ਹਾਲਾਤਾਂ ਅਨੁਸਾਰ ਪਾਬੰਦੀਆਂ ਲਗਾਈਆਂ ਗਈਆਂ ਹਨ ਉੱਥੇ ਆਣ ਕੋਰੋਨਾ ਮਹਾਂਮਾਰੀ ਦੇ ਨਵੇਂ ਵੇਰੀਐਂਟ ਓਮੀ ਕਰਾਉਣਾ ਵਿਦੇਸ਼ ਚ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਪ੍ਰੋਟੋਕੋਲ ਤੇ ਦਿਸ਼ਾ ਨਿਰਦੇਸ਼ਤ ਦੇਸ਼ਾਂ ਸਬੰਧੀ

ਇੱਕ ਵੱਡਾ ਐਲਾਨ ਕਰ ਦਿੱਤਾ ਹੈ ਹੁਣ ਸਰਕਾਰ ਦੇ ਵੱਲੋਂ ਕੋਰੋਨਾ ਸਬੰਧੀ ਪ੍ਰੋਟੋਕੋਲ ਤੇ ਦਿਸ਼ਾ ਨਿਰਦੇਸ਼ਾਂ ਦੀ ਮਿਆਦ ਇਕੱਤੀ ਜਨਵਰੀ ਤੱਕ ਵਧਾ ਦਿੱਤੀ ਹੈ ਅਤੇ ਨਾਲ ਹੀ ਸਰਕਾਰ ਦੇ ਵੱਲੋਂ ਇਨ੍ਹਾਂ ਨਿਯਮਾਂ ਨੂੰ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ

ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ ਗਿਆ ਹੈ ਜ਼ਿਕਰਯੋਗ ਹੈ ਕਿ ਸਾਰੇ ਸੂਬਿਆਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮੰਤਰਾਲਿਆਂ ਤੇ ਵਿਭਾਗਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਵੱਲੋਂ ਇਹ ਲਿਖ ਕੇ ਆਦੇਸ਼ ਬਾਰੇ ਜਾਣਕਾਰੀ ਦਿੱਤੀ ਗਈ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *