1 ਜਨਵਰੀ ਤੋਂ ਹੋਣਗੇ GST ਨਾਲ ਜੁੜੇ ਤਿੰਨ ਬਦਲਾਅ ਸਿੱਧਾ ,ਆਮ ਲੋਕਾਂ ਨੂੰ ਲੱਗੇਗਾ ਝਟਕਾ !

Uncategorized

1 ਜਨਵਰੀ ਤੋਂ ਹੋਣਗੇ GST ਨਾਲ ਜੁੜੇ ਤਿੰਨ ਬਦਲਾਅ ਸਿੱਧਾ ,ਆਮ ਲੋਕਾਂ ਨੂੰ ਲੱਗੇਗਾ ਝਟਕਾ !

ਸਰਕਾਰ ਇੱਕ ਜਨਵਰੀ ਤੋਂ ਗੁਡਜ਼ ਐਂਡ ਸਰਵਿਸਿਜ਼ ਟੈਕਸ ਵਿੱਚ ਕਾਰੋਬਾਰੀਆਂ ਲਈ ਨਿਯਮਾਂ ਚ ਤਿੰਨ ਮਹੱਤਵਪੂਰਨ ਬਦਲਾਅ ਕਰਨ ਜਾ ਰਹੀ ਹੈ ਇਹ ਨਿਯਮ ਪਾਰਦਰਸ਼ਤਾ ਵਧਾਉਣ ਜਾਣੀ ਜੀਐੱਸਟੀ ਚੋਰੀ ਜਾਂ ਧਾਂਦਲੀ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਨੇ ਆਖਦੀਆਂ ਹਨ ਹਾਲਾਂਕਿ

ਇਸ ਬਾਰੇ ਮਾਹਰਾਂ ਦੀ ਰਾਇ ਮਿਲੀ ਜੁਲੀ ਹੈ ਤੁਹਾਨੂੰ ਦੱਸਦੇ ਹਾਂ ਕਿ ਨਵੇਂ ਸਾਲ ਚ ਖਡ਼੍ਹੀਆਂ ਤਿੰਨ ਮਹੱਤਵਪੂਰਨ ਤਬਦੀਲੀਆਂ ਹੋਣ ਵਾਲੀਆਂ ਹਨ ਪਹਿਲੀ ਮਹੱਤਵਪੂਰਨ ਤਬਦੀਲੀ ਹੈ ਕਿ ਜਨਵਰੀ ਤੋਂ ਕਿਸੇ ਵੀ ਕਾਰੋਬਾਰੀ ਦੀ ਸਥਾਪਨਾ ਦੇ ਜੀਐੱਸਟੀ ਅਧਿਕਾਰੀ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਟੈਕਸ ਵਸੂਲੀ ਲਈ ਪਹੁੰਚ ਸਕਦੇ

ਹਨ ਇਕ ਨਵਾਂ ਬਦਲਾਅ ਇਹੋ ਰਿਹਾ ਕਿ ਰਿਫੰਡ ਕਲੇਮ ਕਰ ਆਧਾਰ ਕਾਰਡ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ ।ਅਤੇ ਤੀਜਾ ਬਦਲਾ ਇਹ ਹੈ ਕਿ ਇਨਪੁਟ ਟੈਕਸ ਕ੍ਰੈਡਿਟ ਲਈ ਸੌ ਪਰਸੈਂਟ ਇਨਵਾਇਸ ਮੈਚਿੰਗ ਨੂੰ ਲਾਜ਼ਮੀ ਬਣਾਇਆ ਗਿਆ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.