ਹੁਣੇ ਹੁਣੇ ਸੈਂਟਰ ਸਰਕਾਰ ਨੇ ਦਿੱਤੀ ਪੰਜਾਬ ਨੂੰ ਖ਼ੁਸ਼ੀ ਦੀ ਖ਼ਬਰ !

Uncategorized

ਹੁਣੇ ਹੁਣੇ ਸੈਂਟਰ ਸਰਕਾਰ ਨੇ ਦਿੱਤੀ ਪੰਜਾਬ ਨੂੰ ਖ਼ੁਸ਼ੀ ਦੀ ਖ਼ਬਰ !

ਨਵੇਂ ਸਾਲ ਦਾ ਪਹਿਲਾ ਦਿਨ ਕਿਸਾਨਾਂ ਲਈ ਨਵੀਂ ਖੁਸ਼ੀ ਲੈ ਕੇ ਆਏਗਾ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕਿਸਾਨਾਂ ਨੂੰ ਨਵੇਂ ਸਾਲ ਚ ਤੋਹਫੇ ਦੇਣਗੇ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੀ ਤੀਜੀ ਕਿਸ਼ਤ ਦਾ ਪੈਸਾ ਮਿਲ ਜਾਵੇਗਾ

ਅਤੇ ਅਸਲੀ ਹੋਣ ਵਾਲੇ ਇਕ ਪ੍ਰੋਗਰਾਮ ਚ ਪ੍ਰਧਾਨ ਮੰਤਰੀ ਨੂੰ ਦਿੱਤੀ ਕਿ ਕਿਸ ਤਰ੍ਹਾਂ ਸੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਚ ਜਮ੍ਹਾ ਕਰਵਾਉਣਗੇ ਅਤੇ ਇਸ ਦਾ ਫਾਇਦਾ ਦੇਸ਼ ਦੇ ਲਗਪਗ ਬਾਰਾਂ ਕਰੋੜ ਕਿਸਾਨਾਂ ਨੂੰ ਮਿਲੇਗਾ ਅਤੇ ਪ੍ਰੋਗਰਾਮ ਦੀ ਸੂਚਨਾ ਬਾਰੇ ਸੂਬਿਆਂ

ਦੇ ਕੇਂਦਰ ਦਿ ਸ਼ਾਸਤ ਪ੍ਰਦੇਸ਼ ਸਰਕਾਰਾਂ ਨੂੰ ਇਸ ਦੀ ਜਾਣਕਾਰੀ ਭੇਜ ਦਿੱਤੀ ਗਈ ਅਤੇ ਖੇਤੀ ਸੁਧਾਰ ਦੇ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਵੱਡਾ ਪ੍ਰੋਗਰਾਮ ਹੋਵੇਗਾ ਜਿਸ ਵਿੱਚ ਦੇਸ਼ ਦੇ ਕਿਸਾਨਾਂ ਨੂੰ ਸਿੱਧਾ ਸੰਬੋਧਿਤ ਕਰ ਸਕਦੇ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.