ਚੰਡੀਗਡ਼੍ਹ ਫ਼ਤਿਹ ਕਰਨ ਦੇ ਮਗਰੋਂ ਕੇਜਰੀਵਾਲ ਨੇ ਪੰਜਾਬ ਬਾਰੇ ਵੀ ਕੀਤਾ ਵੱਡਾ ਐਲਾਨ !
ਚੰਡੀਗੜ੍ਹ ਫਤਿਹ ਕਰਨ ਦੇ ਮਗਰੋਂ ਕੇਜਰੀਵਾਲ ਨੇ ਪੰਜਾਬ ਬਾਰੇ ਵੀ ਕੀਤਾ ਵੱਡਾ ਐਲਾਨ ਕਦੋਂ ਉਸਤੋਂ ਤੁਹਾਨੂੰ ਦੱਸੇ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗਡ਼੍ਹ ਨਗਰ ਨਿਗਮ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਚ ਪੰਜਾਬ ਚ ਆਉਣ ਵਾਲੀ ਤਕਨੀਕ ਤਬਦੀਲੀ ਦਾ ਸੰਕੇਤ ਹੈ
ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ਆਮ ਆਦਮੀ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਆਪ ਦੇ ਸਾਰੇ ਜੇਤੂ ਉਮੀਦਵਾਰਾਂ ਅਤੇ ਵਰਕਰਾਂ ਨੂੰ ਸਾਰੀ ਪਾਰਟੀ ਦੇ ਵੱਲੋਂ ਬਹੁਤ ਬਹੁਤ ਮੁਬਾਰਕਾਂ ਨੇ ਇਸ ਵਾਰ ਪੰਜਾਬ ਬਦਲਾਅ ਦੇ ਲਈ ਤਿਆਰ ਹੈ ।ਅਗਲੀ ਖ਼ਬਰੇ ਬਿਕਰਮ ਮਜੀਠੀਏ ਜ਼ਮਾਨਤ ਦੇ ਲਈ ਪਹੁੰਚਿਆ ਹਾਈਕੋਰਟ
ਤਾਂ ਦੋਸਤੋ ਡਰੱਗ ਮਾਮਲੇ ਦੇ ਵਿੱਚ ਕੇਸਰੀ ਕੇਸ ਦਾਇਰ ਹੋਣ ਦੇ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮਜੀਤ ਮਜੀਠੀਆ ਨੂੰ ਜ਼ਮਾਨਤ ਦੇ ਲਈ ਹਾਈ ਕੋਰਟ ਪਹੁੰਚ ਗਿਆ ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ਵਿਚ ਅਰਜ਼ੀ ਪਾ ਕੇ ਅਗਾਊਂ ਜ਼ਮਾਨਤ ਮੰਗੀ ਹੈ ਹੇਠਲੀ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਜ਼ਮਾਨਤ ਅਰਜ਼ੀ ਉਪਰ ਸੁਣਵਾਈ ਬੁੱਧਵਾਰ ਨੂੰ ਹੋਵੇਗੀ।ਤੁਹਾਨੂੰ ਦੱਸੀਏ ਕਿ ਮਜੀਠੀਆ
ਨੂੰ ਗ੍ਰਿਫ਼ਤਾਰ ਕਰਨ ਦੇ ਲਈ ਮੋਹਾਲੀ ਪੁਲਸ ਨੇ ਐਤਵਾਰ ਨੂੰ ਸੈਕਟਰ ਚਾਰ ਦੇ ਸਥਿਤ ਐਮਐਲਏ ਹੋਸਟਲ ਦੇ ਫਲੈਟ ਨੰਬਰ ਉਣਤਾਲ਼ੀ ਵਿੱਚ ਛਾਪਾ ਮਾਰਿਆ ਸੀ ਪਰ ਬੈਠ ਖੁੱਲ੍ਹਾ ਹੋਣ ਦੇ ਬਾਵਜੂਦ ਇੱਥੇ ਕੋਈ ਨਹੀਂ ਮਿਲਿਆ ਇਸ ਤੋਂ ਬਾਅਦ ਟੀਮ ਵਿੱਚ ਸ਼ਾਮਲ ਮੁਹਾਲੀ ਦੇ ਐਸਪੀ ਡੀਐਸਪੀ ਅਤੇ ਇੰਸਪੈਕਟਰ ਨੇ ਸੈਕਟਰ ਤਿੱਨ ਥਾਣੇ ਨੂੰ ਸੂਚਨਾ ਦਿੱਤੀ ਅਤੇ ਟੀਮ ਵਿੱਚ ਐੱਸ ਪੀ ਇਨਵੈਸਟੀਗੇਸ਼ਨ ਵਜ਼ੀਰ ਸਿੰਘ
ਖਹਿਰਾ ਅਤੇ ਡੀਐੱਸਪੀ ਗੁਰਪ੍ਰੀਤ ਸਿੰਘ ਅਤੇ ਮੁਹਾਲੀ ਫ਼ੇਜ਼ ਵਨ ਸਟੇਟ ਕਰਾਈਮ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਸ਼ਿਵਦੀਪ ਸਿੰਘ ਸ਼ਾਮਲ ਸੀ ਦੱਸ ਦਈਏ ਕਿ ਮਜੀਠੀਆ ਦੇ ਖਿਲਾਫ ਵੀਹ ਦਸੰਬਰ ਨੂੰ ਮੁਹਾਲੀ ਦੇ ਸਟੇਟ ਕਰਾਈਮ ਪੁਲੀਸ ਸਟੇਸ਼ਨ ਦੇ ਵਿੱਚ ਨ ਸ਼ਾ ਤਸਕਰ ਦਰਜ ਕੀਤੀ ਗਈ ਸੀ ਚੋਣ ਲੜਨ ਦਾ ਐਲਾਨ ਕਰ ਚੁੱਕੇ ਪੰਜਾਬ ਦੇ ਕਿਸਾਨ ਆਗੂਆਂ ਲਈ ਨਹੀਂ ਕਰਾਂਗਾ ਪ੍ਰਚਾਰ ਰਾਕੇਸ਼ ਟਿਕੈਤ ਤਾਂ ਦੋਸਤੋ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ
ਹਰਮੀਤ ਸਿੰਘ ਕਾਦੀਆਂ ਦੇ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਦੇ ਐਲਾਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਪੰਜਾਬ ਦੇ ਕਿਸਾਨ ਆਗੂਆਂ ਦਾ ਸਾਂਝਾ ਕਿਸਾਨ ਮੋਰਚੇ ਦਾ ਨਿੱਜੀ ਫ਼ੈਸਲਾ ਹੈ ਜਿਸ ਨਾਲ ਯੂਨਾਈਟਿਡ ਕਿਸਾਨ ਮੋਰਚੇ ਦਾ ਕੋਈ ਲੈਣਾ ਦੇਣਾ ਨਹੀਂ ਅਤੇ ਉਹ ਪੰਜਾਬ ਚ ਚੋਣ ਲੜ ਰਹੇ ਕਿਸਾਨ ਆਗੂਆਂ ਦੇ ਲਈ ਪ੍ਰਚਾਰ ਨਹੀਂ ਕਰਨਗੇ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ