ਚੰਨੀ ਵੱਲੋਂ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ !

Uncategorized

ਚੰਨੀ ਵੱਲੋਂ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ !

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਵੱਖ ਵੱਖ ਜਗ੍ਹਾ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਉਥੇ ਉਨ੍ਹਾਂ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।ਚੋਣਾਂ ਦੇ ਇਸ ਦੌਰ ਵਿਚ ਸਿਆਸਤ ਗਰਮਾਈ ਹੋਈ ਹੈ ਉਥੇ ਹੀ ਬਹੁਤ ਸਾਰੇ ਬੇਰੁਜ਼ਗਾਰ ਅਤੇ ਠੇਕੇ ਤੇ ਤਾਇਨਾਤ ਕਰਮਚਾਰੀਆਂ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ

ਤੇ ਉਨ੍ਹਾਂ ਨੂੰ ਰੁਜ਼ਗਾਰ ਦਿੱਤੇ ਜਾਣਾ ਅਤੇ ਉਨ੍ਹਾਂ ਦੀ ਕੱਚੀ ਨੌਕਰੀ ਨੂੰ ਪੱਕੇ ਕੀਤੇ ਜਾਣ ਦੀ ਮੰਗ ਇਸ ਲਈ ਕਾਂਗਰਸ ਸਰਕਾਰ ਦੀਆਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ ਹੁਣ ਮੁੱਖ ਮੰਤਰੀ ਵੱਲੋਂ ਸਤਾਰਾਂ ਹਜ਼ਾਰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ ਪੰਜਾਬ ਦੇ ਮੁੱਖ ਮੰਤਰੀ ਚੰਨੀ ਵਲੋਂ ਆਪਣੇ ਅਹੁਦੇ

ਤੇ ਬਿਰਾਜਮਾਨ ਹੋਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਜਿੱਥੇ ਪੰਜਾਬ ਵਿੱਚ ਨਰਮੇ ਦੀ ਨਰਮੇ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਉਥੇ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਹੁਣ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਸੀ ਤਾਂ ਗਡ਼੍ਹੇਮਾਰੀ ਦੌਰਾਨ ਉਨ੍ਹਾਂ ਦੀਆਂ ਫਸਲਾਂ ਦੇ

ਹੋਏ ਨੁਕਸਾਨ ਦਾ ਚਹੱਤਰ ਚੌਵੀ ਉੱਥੇ ਮੁੱਖ ਮੰਤਰੀ ਚੰਨੀ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਲੰਮੇ ਸਮੇਂ ਚੱਲ ਰਹੇ ਵਿਚਾਰ ਵਟਾਂਦਰੇ ਤੋਂ ਬਾਅਦ ਉਨ੍ਹਾਂ ਵੱਲੋਂ ਬਾਸਮਤੀ ਦੀ ਫ਼ਸਲ ਦੇ ਉਏ ਨੁਕਸਾਨ ਦਾ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *