ਚੱਕੋ ਮੋਦੀ ਦਾ ਵੱਡਾ ਐਲਾਨ ਲੋਕਾਂ ਚ ਭਾਰੀ ਖੁਸ਼ੀ !

Uncategorized

ਚੱਕੋ ਮੋਦੀ ਦਾ ਵੱਡਾ ਐਲਾਨ ਲੋਕਾਂ ਚ ਭਾਰੀ ਖੁਸ਼ੀ !

ਪੀਐੱਮ ਕਿਸਾਨ ਯੋਜਨਾ ਅਧੀਨ ਦਸਵੀਂ ਕਿਸ਼ਤ ਇੱਕ ਜਨਵਰੀ ਨੂੰ ਦੁਪਹਿਰੇ ਬਾਰਾਂ ਵਜੇ ਖਾਤਿਆਂ ਚ ਆਵੇਗੀ ਅਤੇ ਇਹ ਜਾਣਕਾਰੀ ਪੀ ਐਮ ਵੱਲੋਂ ਟਵੀਟ ਰੇਂਜ ਜਾਰੀ ਕਰਕੇ ਦਿੱਤੀ ਗਈ ਅਤੇ ਪਿਛਲੇ ਸਾਲ ਦਸੰਬਰ ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਵੀਂ ਕਿਸ਼ਤ ਦਿੱਤੀ ਸੀ।ਤੇ ਇਸ ਤੋਂ ਬਾਅਦ ਦੋ ਕਿਸ਼ਤਾਂ ਜਾਰੀ ਕੀਤੀਆਂ ਸਨ ਅਤੇ ਹੁਣ

ਇਹ ਦਸਵੀਂ ਕਿਸ਼ਤ ਦਸਵੇਂ ਨੰਬਰ ਤੇ ਆਵੇਗੀ ਅਤੇ ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਪਰ ਇਹ ਮਹੀਨਾ ਬਾਕੀ ਹੈ ਅਤੇ ਇਸ ਲਈ ਕਿਸੇ ਵੀ ਸਮੇਂ ਦੀ ਖ਼ਬਰ ਆ ਸਕਦੀ ਹੈ ਪੀ ਐੱਮ ਕਿਸਾਨ ਦੀ ਵੈੱਬਸਾਈਟ ਅਨੁਸਾਰ ਇਸ ਯੋਜਨਾ ਚ ਕਿਸਾਨਾਂ ਨੂੰ ਹਰ ਸਾਲ ਛੇ ਹਜਾਰ ਰੁਪਏ ਦਿੱਤੇ ਜਾਂਦੇ ਹਨ ਅਤੇ ਇਹ ਰਕਮ ਹਰ ਚਾਰ ਮਹੀਨਿਆਂ

ਬਾਅਦ ਦੋ ਹਜਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਬਰਾਬਰ ਪ੍ਰਾਪਤ ਕੀਤੀ ਜਾਂਦੀ ਹੈ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.