ਮੁੱਖ ਮੰਤਰੀ ਚੰਨੀ ਨੇ ਜਾਣਕਾਰ ਦਾ ਇਹ ਵੱਡਾ ਐਲਾਨ !
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਅੱਜ ਕਾਂਗਰਸ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੀ ਰੈਲੀ ਆਯੋਜਿਤ ਕੀਤੀ ਇਸ ਮੌਕੇ ਚਰਨਜੀਤ ਚੰਨੀ ਨੇ ਆਪਣੇ ਸੰਬੋਧਨ ਚ ਸੱਤਰ ਹਜ਼ਾਰ ਵਰਕਰਾਂ ਦਾ ਮਸਲਾ ਹੱਲ ਕਰਦੇ ਹੋਏ ਵੱਡੀ ਸੌਗਾਤ ਦਿੱਤੀ ਨਵੇਂ ਸਾਲ ਦਾ ਤੋਹਫਾ ਦਿੰਦੇ ਚਰਨਜੀਤ ਚੰਨੀ ਨੇ
ਬਾਰਾਂ ਹਜਾਰ ਆਸ਼ਾ ਵਰਕਰਾਂ ਲਈ ਵੱਡੇ ਅੱਲ੍ਹੜ ਕਰਦੇ ਕਿਹਾ ਕਿ ਆਸ਼ਾ ਵਰਕਰਾਂ ਨੂੰ ਹੁਣ ਪੱਚੀ ਸੌ ਰੁਪਏ ਮਹੀਨੇ ਦਾ ਭੱਤਾ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਪੰਜ ਲੱਖ ਰੁਪਏ ਦੀ ਹੱਦ ਤਕ ਕੈਸ਼ਲੈਸ ਇੰਸ਼ੋਰੈਂਸ ਕੀਤੀ ਜਾਵੇਗੀ ੲਿਸ ਤੋਂ ੲਿਲਾਵਾ ੳੁਨ੍ਹਾਂ ਵੱਲੋਂ ਆਸ਼ਾ ਵਰਕਰਾਂ ਨੂੰ ਪ੍ਰਸੂਤਾ ਛੁੱਟੀ ਦੇਣ ਦਾ ਵੀ ਐਲਾਨ ਕੀਤਾ
ਤੇ ਉਥੇ ਬਿਆਲੀ ਹਜਾਰ ਦੋ ਸੌ ਪੰਜ ਮਿੱਡ ਡੇ ਮੀਲ ਵਰਕਰਾਂ ਲਈ ਮੁੱਖ ਮੰਤਰੀ ਚੰਨੀ ਨੂੰ ਵੱਡੇ ਅਲ੍ਹੜ ਕਰਦੇ ਉਨ੍ਹਾਂ ਦੀ ਸੈਲਰੀ ਭੱਤਾ ਬਾਈ ਸੌ ਤੋਂ ਵਧਾ ਕੇ ਤਿੱਨ ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਇਹ ਬੰਦਾ ਵਰਕਰਾਂ ਨੂੰ ਦੱਸ ਮਹੀਨੇ ਦੀ ਜਗ੍ਹਾ ਪੂਰੇ ਬਹਰਾਮੀ ਨੇ ਦਿੱਤਾ ਜਾਵੇਗਾ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ