ਅੱਜ ਦੀਆਂ ਤਾਜ਼ਾ ਮੁੱਖ ਖ਼ਬਰਾਂ!ਹਰ ਮਹੀਨੇ ਮਿਲਣਗੇ ਤਿੱਨ ਤਿੱਨ ਹਜ਼ਾਰ ਰੁਪਏ !

Uncategorized

ਅੱਜ ਦੀਆਂ ਤਾਜ਼ਾ ਮੁੱਖ ਖ਼ਬਰਾਂ!ਹਰ ਮਹੀਨੇ ਮਿਲਣਗੇ ਤਿੱਨ ਤਿੱਨ ਹਜ਼ਾਰ ਰੁਪਏ !

ਕਿਸਾਨ ਕਿਉਂ ਲੜ ਰਹੇ ਨੇ ਚੋਣਾਂ ,ਬਲਵੀਰ ਰਾਜੇਵਾਲ ਨੇ ਦੱਸੀ ਹਕੀਕਤ ਸੰਯੁਕਤ ਸਮਾਜ ਮੋਰਚੇ ਨੇ ਚੋਣ ਬਿਗਲ ਬਜਾ ਦਿੱਤਾ ਇਕ ਸਾਲ ਲਿਟਰ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੇਰੀ ਉਮਰ ਆਰਾਮ ਕਰਨ ਦੀ ਹੈ ਪਰ ਲੋਕਾਂ ਦੇ ਹੁਕਮ ਕਰਨ ਰੱਖਣਾ ਚਾਹੁੰਦੀਆਂ ਹਨ ਕਈ ਲੋਕ ਕਿਸਾਨਾਂ ਦੀ ਪਾਰਟੀ ਦੀ ਨਿੰਦਾ ਕਰਦੇ ਨੇ ਤੇ ਕਈ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਇਸ਼ਾਰੇ ਤੇ

ਕੰਮ ਕਰ ਰਹੇ ਨੇ ਉਨ੍ਹਾਂ ਨੇ ਕਿਹਾ ਕਿ ਸਾਡੇ ਕੁਦਰਤੀ ਸੋਮੇ ਲੁੱਟੇ ਜਾ ਰਹੇ ਨੇ ਰੇਤ ਮਾਫੀਆ ਡਰੱਗ ਮਾਫ਼ੀਆ ਟਰਾਂਸਪੋਰਟ ਮਾਫ਼ੀਆ ਕੇਬਲ ਮਾਫ਼ੀਆ ਸਭ ਪੰਜਾਬ ਨੂੰ ਲੁੱਟ ਰਹੇ ਨੇ ਹਰ ਸਾਲ ਇੱਕ ਲੱਖ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।ਜੇਕਰ ਪੁਰਾਣੇ ਲੋਕਾਂ ਦੇ ਨਾਲ ਚੱਲਣਾ ਤਾਂ ਦੋ ਸਾਲ ਹੀ ਰਹਿ ਗਏ ਨੇ ਜੇਕਰ ਪੰਜਾਬ ਨੂੰ ਬਚਾਉਣਾ ਤਾਂ ਸਾਡਾ ਸਾਥ ਦਿਉ ਲੋਕਾਂ ਦੀ ਗੱਲ ਨਹੀਂ ਸੁਣਨੀ ਅਗਲੀ ਖ਼ਬਰ ਹੈ ਕਾਂਗਰਸ ਪਾਰਟੀ ਨੂੰ

ਇੱਕ ਹੋਰ ਵੱਡਾ ਝਟਕਾ ਲਾਲੀ ਮਜੀਠੀਆ ਨੇ ਵੀ ਦਿੱਤਾ ਅਸਤੀਫ਼ਾ ਤਾਂ ਦੋਸਤੋ ਪੰਜਾਬ ਦੇ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਮਾਝਾ ਖੇਤਰ ਦੇ ਦਿੱਗਜ ਆਗੂ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁੱਝ ਨਿਜੀ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ ਅਗਲੀ ਖ਼ਬਰ ਹੈ

ਰਾਹੁਲ ਗਾਂਧੀ ਪੰਜਾਬ ਦੌਰਾ ਰੱਦ ਇਟਲੀ ਦੇ ਲਈ ਹੋਏ ਰਵਾਨਾ ਕਦੋਂ ਤੋਂ ਚੋਣਾਂ ਨੇੜੇ ਆਉਂਦੇ ਹੀ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਨੇ ਤੇ ਹੁਣ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਰੱਦ ਹੋ ਗਿਆ ਰਾਹੁਲ ਨੇ ਤਿੰਨ ਜਨਵਰੀ ਨੂੰ ਮੌਕੇ ਤੋਂ ਚੋਣ ਪ੍ਰਚਾਰ ਦੀ ਮੁਹਿੰਮ ਦੀ ਸ਼ੁਰੂਆਤ ਕਰਨੀ ਸੀ ।ਇਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ

ਰਹੀਆਂ ਸਨ ਪਰ ਹੁਣ ਇਹ ਦੌਰਾ ਰੱਦ ਕਰ ਦਿੱਤਾ ਗਿਆ ਦੱਸ ਦੇਈਏ ਕਿ ਆਪਸੀ ਕਲੇਸ਼ ਵਿੱਚ ਕਾਂਗਰਸ ਦੇ ਤਿੰਨ ਵਿਧਾਇਕ ਬੀਜੇਪੀ ਵਿੱਚ ਸ਼ਾਮਲ ਹੋ ਕੇ ਨੇ ਅਜਿਹੀ ਚਰਚਾ ਹੈ ਕਿ ਕੁਝ ਹੋਰ ਵਿਧਾਇਕ ਅਤੇ ਸੀਨੀਅਰ ਲੀਡਰ ਪਾਰਟੀ ਛੱਡ ਸਕਦੇ ਨੇ ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨਾਲ

ਕਾਂਗਰਸ ਦੇ ਕਲੇਸ਼ ਨੂੰ ਠੱਲ੍ਹ ਪਏਗੀ ਤੇ ਪੰਜਾਂ ਪਾਰਟੀ ਚੋਣ ਮੈਦਾਨ ਵਿੱਚ ਕੁੱਦ ਪਵੇਗੀ ਸੂਤਰਾਂ ਦੇ ਮੁਤਾਬਕ ਰਾਹੁਲ ਗਾਂਧੀ ਇਟਲੀ ਦੇ ਲਈ ਰਵਾਨਾ ਹੋ ਗਏ ਨੇ ਤੇ ਇਸ ਲਈ ਉਹ ਤਿੱਨ ਜਨਵਰੀ ਫ਼ਰਵਰੀ ਨੂੰ ਪੰਜਾਬ ਨਹੀਂ ਆਉਣਗੇ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.