ਅੱਜ 12 ਵਜੇ ਤੱਕ ਹਰ ਹਾਲ “ਚ ਕਰ ਲਓ ਇਹ ਜ਼ਰੂਰੀ ਕੰਮ !

Uncategorized

ਅੱਜ 12 ਵਜੇ ਤੱਕ ਹਰ ਹਾਲ “ਚ ਕਰ ਲਓ ਇਹ ਜ਼ਰੂਰੀ ਕੰਮ !

ਸਰਕਾਰ ਨੇ ਅੱਜ ਦੁਹਰਾਇਆ ਹੈ ਮੁਲਾਂਕਣ ਸਾਲ ਇੱਕੀ ਬਾਈ ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖ਼ਰੀ ਮਿਤੀ ਚ ਹੋਰ ਵੀ ਵਾਧਾ ਨਹੀਂ ਕੀਤਾ ਜਾਵੇਗਾ ਵਿੱਤ ਮੰਤਰਾਲੇ ਨੇ ਮਾਲ ਵਿਭਾਗ ਦੇ ਸਕੱਤਰ ਤਰੁਣ ਬਜਾਜ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕਰਦਿਆਂ ਦੱਸਿਆ ਕਿ ਵਾਧੂ ਵਿਭਾਗ ਦਾ ਨਵਾਂ ਕੌਟਲਰ ਸੁਚਾਰੂ ਢੰਗ ਨਾਲ ਕੰਮ ਕਰ ਰਹੇ

ਅਤੇ ਬੀਤੇ ਦਿਨ ਬਾਅਦ ਦੁਪਹਿਰ ਤਿੰਨ ਵਜੇ ਤੱਕ ਪੰਜ ਬਾਹਠ ਕਰੋੜ ਰਿਟਰਨਾਂ ਭਰੇ ਜਾ ਚੁੱਕੇ ਹਨ ਤੇ ਇਕ ਘੰਟੇ ਵਿਚ ਇੰਦਰਾ ਨਿਮਾਣੀ ਨਿਤਾਣੀ ਲੱਖ ਇਹੋ ਨੂੰ ਰਿਟਰਨ ਫਾਈਲ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਪਹਿਲੇ ਸਾਲ ਆਖਰੀ ਦਿਨ ਤਕ ਚਾਰ ਤਰੱਨਵੇ ਕਰੋੜ ਤਨਖ਼ਾਹਦਾਰ ਕੀਤੇ ਸਨ ਅਤੇ ਇਸ ਸਾਲ ਦੁਪਹਿਰੇ ਤਿੰਨ

ਵਜੇ ਤੱਕ ਕਰੀਬ ਸੱਠ ਲੱਖ ਟਨ ਹੋਰ ਧਮਾਕੇ ਕੀਤੇ ਜਾ ਚੁੱਕੇ ਹਨ ਅਤੇ ਰਾਤ ਬਾਰਾਂ ਵਜੇ ਤੱਕ ਕਰੀਬ ਵੀਹ ਲੱਖ ਹੋਰਟਨ ਨੇ ਦਾਖ਼ਲ ਹੋਣ ਦੀ ਉਮੀਦ ਹੈ ਅਤੇ ਇਸ ਤੋਂ ਪਹਿਲਾਂ ਅੱਜ ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਸਵੇਰੇ ਸਾਢੇ ਗਿਆਰਾਂ ਵਜੇ ਤੱਕ ਪੰਜ ਪੰਜ ਪੰਜ ਕਰੋੜ ਤੋਂ ਵੱਧ ਰਿਟਰਨ ਦਾਖਲ ਕੀਤੇ ਜਾ ਚੁੱਕੇ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.