ਨਵੇਂ ਸਾਲ ਦੇ ਮੌਕੇ ਤੇ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ !

Uncategorized

ਨਵੇਂ ਸਾਲ ਦੇ ਮੌਕੇ ਤੇ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ !

ਮਹਿੰਗਾਈ ਨੇ ਲੋਕਾਂ ਦੇ ਕੰਨਾਂ ਨੂੰ ਹੱਥ ਲਵਾ ਦਿੱਤੇ ਜ਼ਰੂਰੀ ਵਸਤਾਂ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ ਅਤੇ ਐਲਪੀਜੀ ਗੈਸ ਡੀਜ਼ਲ ਅਤੇ ਪੈਟਰੋਲ ਦੇ ਲੋਕਾਂ ਨੂੰ ਚੱਕਰਾਂ ਵਿੱਚ ਪਾਇਆ ਅਤੇ ਹੁਣ ਨਵੇਂ ਸਾਲ ਦੀ ਆਮਦ ਤੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਚ ਕੁਝ ਮੰਮੀ ਕਰਕੇ ਜਨਤਾ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਅਤੇ

ਐਕਸ ਦੋ ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ਘਟਾਈ ਗਈ ਅਤੇ ਇੱਥੇ ਦੱਸਣਾ ਬਣਦਾ ਹੈ ਕਿ ਇਹ ਰਾਤ ਸਿਰਫ਼ ਉਨੀ ਕਿਲੋ ਗੈਸ ਵਾਲੇ ਵਪਾਰਕ ਸਿਲੰਡਰ ਦੇ ਸੰਬੰਧ ਵਿਚ ਹੀ ਦਿੱਤੀ ਗਈ ਅਤੇ ਚੌਦਾਂ ਦੋ ਕਿਲੋ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ

ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਅਤੇ ਇੱਕ ਦਸੰਬਰ ਉਨੀ ਕਿਲੋ ਵਾਲੇ ਗੈਸ ਸਿਲੰਡਰ ਦੀ ਕੀਮਤ ਇੱਕ ਸੌ ਤਿੱਨ ਰੁਪਏ ਦਾ ਵਾਧਾ ਕੀਤਾ ਸੀ ਪਰ ਹੁਣ ਇਸ ਨੂੰ ਘਟਾ ਦਿੱਤਾ ਗਿਆ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *