ਵੱਡੀ ਖ਼ਬਰ!ਮੁਫ਼ਤ ਬੱਸ ਸਫ਼ਰ ਬਾਰੇ ਚੰਨੀ ਨੇ ਨਵੇਂ ਸਾਲ ਤੇ ਕਰਤਾ ਵੱਡਾ ਐਲਾਨ !

Uncategorized

ਵੱਡੀ ਖ਼ਬਰ!ਮੁਫ਼ਤ ਬੱਸ ਸਫ਼ਰ ਬਾਰੇ ਚੰਨੀ ਨੇ ਨਵੇਂ ਸਾਲ ਤੇ ਕਰਤਾ ਵੱਡਾ ਐਲਾਨ !

ਦੋਸਤੋ ਤੁਹਾਨੂੰ ਦੱਸੀਏ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪੁਲਸ ਦੇ ਜਵਾਨਾਂ ਨੂੰ ਨਵੇਂ ਸਾਲ ਤੇ ਤੋਹਫੇ ਦੇ ਵਜੋਂ ਸਹੂਲਤਾਂ ਦੇਣ ਦਾ ਅੈਲਾਨ ਕੀਤਾ ਤੁਹਾਨੂੰ ਦੱਸੀਏ ਕਿ ਸਮਾਗਮ ਦੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁਲਿਸ ਮੁਲਾਜ਼ਮਾਂ ਨਾਲ ਭਾਵੁਕ ਹੁੰਦਿਆਂ ਹੋਇਆਂ ਕਿਹਾ ਕਿ ਹਥਿਆਰਬੰਦ ਬਲਾਂ ਤੇ ਪੁਲੀਸ ਚ ਸੇਵਾ ਚੁਣੌਤੀਪੂਰਨ

ਕੰਮ ਪੰਜਾਬ ਸਰਕਾਰ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਦੇ ਵਿਚ ਪੰਜਾਬ ਪੁਲਸ ਵਡਮੁੱਲੇ ਯੋਗਦਾਨ ਨੂੰ ਮੰਨਦੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਵਿਚ ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ

ਸੂਬਾ ਸਰਕਾਰ ਪਾਬੰਦ ਹੈ।ਪਰ ਪੁਲਸ ਮੁਲਾਜ਼ਮਾਂ ਦੀ ਵੱਡੀ ਮੰਗ ਮੰਨਦਿਆਂ ਨਵੇਂ ਸਾਲ ਤੋਂ ਵਰਦੀ ਭੱਤਾ ਮੁਡ਼ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਚੰਗੀ ਕੁਆਲਟੀ ਦੀ ਵਰਦੀ ਮੁਹੱਈਆ ਕਰਵਾਈ ਜਾਵੇਗੀ ਜਿਸ ਦਾ ਪੂਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਰਕਾਰੀ ਬੱਸਾਂ ਦੇ ਵਿੱਚ

ਕਿਸੇ ਵੀ ਡਿਊਟੀ ਵਾਲੇ ਪੁਲਿਸ ਮੁਲਾਜ਼ਮਾਂ ਦੇ ਲਈ ਮੁਫ਼ਤ ਯਾਤਰਾ ਦਾ ਐਲਾਨ ਕੀਤਾ ।ਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲੀਸ ਮੁਲਾਜ਼ਮਾਂ ਨੂੰ ਤੇਰਾਂ ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.