ਆਸਟ੍ਰੇਲੀਆ ਨਾਲ ਇੰਨੇ ਰੁਪਏ ਪ੍ਰਤੀ ਲੀਟਰ ਦੁੱਧ ਖ਼ਰੀਦਣ ਦਾ ਸਮਝੌਤਾ ਕਰ ਰਹੀ ਹੈ ਮੋਦੀ ਸਰਕਾਰ !

Uncategorized

ਆਸਟ੍ਰੇਲੀਆ ਨਾਲ ਇੰਨੇ ਰੁਪਏ ਪ੍ਰਤੀ ਲੀਟਰ ਦੁੱਧ ਖ਼ਰੀਦਣ ਦਾ ਸਮਝੌਤਾ ਕਰ
ਰਹੀ ਹੈ ਮੋਦੀ ਸਰਕਾਰ !

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਅਗਲੇ ਮਹੀਨੇ ਆਸਟ੍ਰੇਲੀਆ ਨਾਲ ਦੁੱਧ ਖ਼ਰੀਦਣ ਦਾ ਸਮਝੌਤਾ ਕਰਨ ਜਾ ਰਹੀ ਹੈ ਇਸਦੇ ਨਾਲ ਹੀ ਇਹ ਤੋਂ ਬਾਈ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੁੱਧ ਵੇਚਣ ਦੀ ਯੋਜਨਾ ਹੈ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ

ਕਿ ਜਦੋਂ ਤੱਕ ਸਰਕਾਰ ਕਿਸਾਨੀ ਨਾਲ ਸਬੰਧਤ ਕਿਸੇ ਵੀ ਮਸਲੇ ਸਬੰਧੀ ਨੀਤੀ ਬਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲ ਨਹੀਂ ਕਰਦੀ ਉਦੋਂ ਤਕ ਸਰਕਾਰ ਨੂੰ ਕੋਈ ਵੀ ਖੇਤੀ ਕਾਨੂੰਨ ਨਹੀਂ ਬਣਾਉਣ ਦਿੱਤਾ ਜਾਵੇਗਾ ਸ਼ੁੱਕਰਵਾਰ ਨੂੰ ਵਿਜੇ ਦਿਵਸ ਮਹਾਂਪੰਚਾਇਤ ਚ ਆਏ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਅੰਦਰ ਹਾਲਾਤ ਠੀਕ ਨਹੀਂ ਹਨ।

ਰਾਕੇਸ਼ ਟਿਕੈਤ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਤਾਨਾਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ ਬੈਂਕਿੰਗ ਨੂੰ ਨਿੱਜੀ ਖੇਤਰ ਵਿੱਚ ਲਿਆ ਕੇ ਦੇਸ਼ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਕਰਜ਼ੇ ਵਿੱਚ ਲਿਆਉਣਾ ਹੈ ਅਣਕਿਹਾ ਇਕ ਦਿੱਲੀ ਅਤੇ ਚੰਡੀਗਡ਼੍ਹ ਵਿੱਚ ਬਣੀਆਂ ਨੀਤੀਆਂ ਲੋਕ ਹਿੱਤ ਲਈ ਨਹੀਂ ਹਨ ਜੇਕਰ ਦੋਸਤੋ ਤੁਸੀਂ ਵੀ ਰਾਕੇਸ਼ ਟਿਕੈਤ ਦੇ ਇਨ੍ਹਾਂ ਇਨ੍ਹਾਂ ਨਾਲ ਸਹਿਮਤ ਹੋ ਤਾਂ ਕੁਮੈਂਟ ਸੈਕਸ਼ਨ ਵਿਚ ਯਸ਼ ਜ਼ਰੂਰ ਲਿਖੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *