ਭਗਵੰਤ ਮਾਨ ਲਈ ਆਈ ਮਾੜੀ ਖ਼ਬਰ !

Uncategorized

ਭਗਵੰਤ ਮਾਨ ਲਈ ਆਈ ਮਾੜੀ ਖ਼ਬਰ !

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਪਾਸੇ ਕਾਫੀ ਮਾਹੌਲ ਗਰਮਾਇਆ ਪਿਆ ਅਤੇ ਹਰੇਕ ਸਿਆਸੀ ਪਾਰਟੀ ਪਹਿਲਾਂ ਪਹਿਲਾਂ ਕਾਫ਼ੀ ਸਰਗਰਮ ਨਜ਼ਰ ਆਈ ਅਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ ਤੋੜ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ ਹੁਣ ਤੱਕ ਕਈ ਸਿਆਸੀ ਲੀਡਰ ਇਕ ਪਾਰਟੀ ਤੋਂ ਦੂਜੀ ਪਾਰਟੀ ਵਿਚ ਜਾ ਚੁੱਕੀਆਂ ਹਨ

ਉਦਯੋਗਪਤੀ ਜੇ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਤਾਂ ਆਮ ਆਦਮੀ ਪਾਰਟੀ ਨੇ ਬਹੁਤ ਸਾਰੇ ਉੱਘੇ ਲੀਡਰਾਂ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਲਿਆ ਇਸ ਵਿਚਕਾਰ ਰੋਡ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੇ ਇੱਕ ਹੋਰ ਵੱਡਾ ਝਟਕਾ ਲੱਗਿਆ ਕਿਉਂਕਿ ਅੰਮ੍ਰਿਤਸਰ ਤੋਂ ਆਮ ਆਦਮੀ

ਪਾਰਟੀ ਦੇ ਸੂਬਾ ਜੁਆਇੰਟ ਸੈਕਟਰੀ ਰਾਕੇਸ਼ ਕੁਮਾਰ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜ ਲਿਆ ਅਤੇ ਅਤੇ ਕਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਚ ਸ਼ਾਮਿਲ ਹੋਣ ਤੇ ਵਧਾਈ ਦਿੱਤੀ ਤੇ ਉਨ੍ਹਾਂ ਕਿਹਾ ਕਿ ਕੇਸ਼ਵ ਕੁਮਾਰ ਦੀ ਸ਼ਮੂਲੀਅਤ ਨਾਲ ਅੰਮ੍ਰਿਤਸਰ ਇਲਾਕੇ ਚ ਪਾਰਟੀ ਦਾ ਆਧਾਰ ਰੋਣ ਜ਼ਿਆਦਾ ਮਜ਼ਬੂਤ ਹੋ ਗਿਆ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.