ਮੁਲਾਜ਼ਮ ਪੱਕੇ ਕਰਨ ਬਾਰੇ ਆਈ ਵੱਡੀ ਖ਼ਬਰ !

Uncategorized

ਮੁਲਾਜ਼ਮ ਪੱਕੇ ਕਰਨ ਬਾਰੇ ਆਈ ਵੱਡੀ ਖ਼ਬਰ !

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਫਾਈਲ ਅੱਗੇ ਭੇਜ ਦਿੱਤੀ ਪਰ ਰਾਜਪਾਲ ਨੇ ਇਸ ਫਾਈਲ ਨੂੰ ਰੋਕਦੇ ਦੱਤ ਅਤੇ ਫਾਈਲ ਨੂੰ ਕਲੀਅਰ ਨਹੀਂ ਕਰ ਰਹੇ ਓ ਇਸ ਬਾਰੇ

ਮੰਤਰੀਆਂ ਨਾਲ ਰਾਜਪਾਲ ਨੂੰ ਮੁਡ਼ ਤੋਂ ਮਿਲਣਗੇ ਜੇਕਰ ਰਾਜਪਾਲ ਫਾਈਲ ਕਲੀਅਰ ਨਾ ਕੀਤੀ ਤਾਂ ਉਹ ਧਰਨਾ ਦੇਣਗੇ ਉਨ੍ਹਾਂ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਫਾਈਲ ਜਾਣਬੁੱਝ ਕੇ ਰੁਕੀ ਹੋਈ ਮੁੱਖ ਮੰਤਰੀ ਨੇ ਕਿਹਾ ਹੈ ਕਿ ਰਾਜਪਾਲ ਸੂਬੇ ਦੇ ਸੰਵਿਧਾਨਕ ਮੁਖੀ ਹੋਣ ਦੇ ਬਾਵਜੂਦ ਆਉਣ ਵਾਲੀਆਂ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ।ਉਨ੍ਹਾਂ ਇਹ ਵੀ ਕਹਿ ਕੇ ਮੁੱਖ ਸਕੱਤਰ ਦੇ ਉੱਪ ਮੁੱਖ ਮੰਤਰੀ ਖੁਦ ਸਫ਼ਾਈ ਨੂੰ ਕਲੀਅਰ ਕਰਵਾਉਣ ਲਈ ਰਾਜਪਾਲ ਨੂੰ ਨਿੱਜੀ ਦੋਸਤੀ ਮਿਲ ਚੁੱਕੇ ਹਨ ਉਨ੍ਹਾਂ ਇਹ ਵੀ ਕਹਿ ਕੇ ਅਨੇਕਾਂ ਕਰਮਚਾਰੀਆਂ ਦੇ ਭਵਿੱਖ ਦਾ ਮਸਲਾ ਜੋ ਰਾਜ ਸਰਕਾਰ ਵਿੱਚ ਕੰਮ ਕਰਦੇ ਆਪਣੇ ਹੋਰ ਸਾਥੀਆਂ ਵਾਂਗ ਪੱਕੇ ਹੋਣ ਦਾ ਦਿਨ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *