ਮੁੱਖ ਮੰਤਰੀ 4 ਜਨਵਰੀ ਨੂੰ ਕਰਨ ਜਾ ਰਹੇ ਵੱਡਾ ਕੰਮ !

Uncategorized

ਮੁੱਖ ਮੰਤਰੀ 4 ਜਨਵਰੀ ਨੂੰ ਕਰਨ ਜਾ ਰਹੇ ਵੱਡਾ ਕੰਮ !

ਜਿੱਥੇ ਪੰਜਾਬ ਦੀਆਂ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਬਚਨ ਨੂੰ ਲੈ ਕੇ ਸਾਰੀਆਂ ਪਾਠਕ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ ਇਸ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਦੀ ਭਲਾਈ ਲਈ ਵੱਡੇ ਵੱਡੇ ਐਲਾਨ ਕਰ ਰਹੇ ਹਨ ਹੁਣ ਤੱਕ ਬਹੁਤ ਸੈੱਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾ ਚੁੱਕੇ ਹਨ।

ਬਹੁਤ ਸਾਰੇ ਵਰਗਾਂ ਦੇ ਵੱਲੋਂ ਚਰਨਜੀਤ ਚੰਨੀ ਦਾ ਐਲਾਨਾਂ ਦਾ ਵਿਰੋਧ ਕੀਤਾ ਜਾਏ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਸਵਾਲਾਂ ਨੀ ਕਰਦੇ ਹਨ ਉਨ੍ਹਾਂ ਨੂੰ ਲਾਗੂ ਅਜੇ ਤਕ ਕੁਝ ਵੀ ਨਿਚਿਤਾ ਇਸ ਵਿਚਕਾਰ ਹੋਏ ਚਰਨਜੀਤ ਸਿੰਘ ਚੰਨੀ ਵੱਲੋਂ ਚਾਰ ਜਨਵਰੀ ਨੂੰ ਇਕ ਵੱਡਾ ਐਲਾਨ ਕੀਤਾ।

ਜਿਸ ਸਬੰਧੀ ਜਾਣਕਾਰੀ ਦਿੱਤੀ ਉਨ੍ਹਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚੰਨੀ ਵਲੋਂ ਆਪਣੇ ਸੌ ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਤੇ ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਤੇ ਕਿਹਾ ਕਿ ਪੰਜਾਬ ਚ ਸਭ ਤੋਂ ਵੱਧ ਨੌਜਵਾਨਾਂ ਦੀ ਨੌਕਰੀ ਦਾ ਮਸਲਾ ਜਿਸ ਤੇ ਉਨ੍ਹਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ।

ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਚਾਰ ਜਨਵਰੀ ਮੁਡ਼ ਤੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਜਿਸ ਦੌਰਾਨ ਉਨ੍ਹਾਂ ਵੱਲੋਂ ਕੋਈ ਕਾਨੂੰਨ ਬਣਾਇਆ ਜਾਵੇਗਾ ਜਿਸ ਤੇ ਯੂਥ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਨੇ ਪੰਜਾਬ ਚ ਸਰਕਾਰੀ ਨੌਕਰੀ ਦਸਵੀਂ ਤੱਕ ਪੰਜਾਬੀ ਵਿਸ਼ੇ ਚ ਪਾਸ ਕਰਨਾ ਲਾਜ਼ਮੀ ਕੀਤਾ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.