ਬਿਕਰਮ ਮਜੀਠੀਆ ਨੂੰ ਲੈ ਕੇ ਆਈ ਵੱਡੀ ਖ਼ਬਰ !

Uncategorized

ਬਿਕਰਮ ਮਜੀਠੀਆ ਨੂੰ ਲੈ ਕੇ ਆਈ ਵੱਡੀ ਖ਼ਬਰ !

ਇਸ ਵੇਲੇ ਦੀ ਵੱਡੀ ਖ਼ਬਰ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿਥੇ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਚੀਨੀ ਸਰਕਾਰ ਉੱਪਰ ਕਾਫ਼ੀ ਟਾਂਕੇ ਕਸੇ ਅੜਨਾ ਤੇ ਜਿਥੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੱਡਾ ਖੁਲਾਸਾ ਕੀਤਾ

ਆਬਾਦੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਹੈ ਕਿ ਪੰਜਾਬ ਨੂੰ ਉਨ੍ਹਾਂ ਨੂੰ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਫ਼ਸਰ ਤੋਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਮੁੱਖ ਮੰਤਰੀ ਚੰਨੀ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰ ਦੇ ਹੁਕਮ ਪੰਜਾਬ ਪੁਲਸ ਨੂੰ ਦਿੱਤੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਸਿਰਫ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਂਦੇ ਲਈ ਮਜੀਠੀਆ ਦੇ

ਖਿਲਾਫ ਐਫਆਈਆਰ ਦਰਜ ਕੀਤੀ ਅਤੇ ੳੁਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਦੀ ਸਰਕਾਰ ਨੇ ਨਸ਼ੇ ਦੇ ਮਾਮਲੇ ਦੇ ਵਿੱਚ ਰੱਤੀ ਭਰ ਵੀ ਕੁਝ ਨਹੀਂ ਕੀਤਾ ਅਤੇ ਇਕ ਕਦਮ ਵੀ ਨਹੀਂ ਚੁੱਕਿਆ ਪਰ ਚੋਣਾਂ ਤੋਂ ਪਹਿਲਾਂ ਇੱਕ ਚੋਣ ਸਟੰਟ ਦੇ ਤੌਰ ਤੇ ਇਨ੍ਹਾਂ ਨੇ ਇਕ ਐਫ ਆਈ ਆਰ ਦਰਜ ਕਰ ਕੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਕਿ ਨਸ਼ੇ ਦੀ ਇਸ ਲੜਾਈ ਦੀ ਪਹਿਲੀ ਸੈਂਕੜੇ ਮੋਰਚਾ ਫਤਿਹ ਕਰ ਲਿਆ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *