ਹੁਣੇ ਹੁਣੇ ਚੰਨੀ ਵਲੋਂ ਆਈ ਵੱਡੀ ਖ਼ਬਰ-ਪੰਜਾਬੀਓ ਹੋ ਜਾਓ ਤਿਆਰ !

Uncategorized

ਹੁਣੇ ਹੁਣੇ ਚੰਨੀ ਵਲੋਂ ਆਈ ਵੱਡੀ ਖ਼ਬਰ-ਪੰਜਾਬੀਓ ਹੋ ਜਾਓ ਤਿਆਰ !

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਵੇਂ ਸਾਲ ਮੌਕੇ ਤੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਅੈਲਾਨ ਕੀਤਾ ਹੈ

ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸਿਟੀ ਸੈਂਟਰ ਲੋਕ ਅਰਪਣ ਕੀਤਾ ਪੰਜ ਪੈਂਹਠ ਸੱਠ ਕਰੋੜ ਰੁਪਏ ਦੀ ਲਾਗਤ ਸ਼ਾਲਾ ਇਹ ਸਿਟੀ ਸੈਂਟਰ ਚਾਰ ਏਕੜ ਦੇ ਰਕਬੇ ਚ ਫੈਲਿਆ ਹੈ ਪਹਿਲਾਂ ਇਹ ਜ਼ਮੀਨ ਗੰਦੇ ਪਾਣੀ ਦਾ ਛੱਪੜ ਸੀ ਜਿਸ ਦੀ ਹੁਣ ਨੁਹਾਰ ਬਿਲਕੁਲ ਬਦਲ ਦਿੱਤੀ ਹੈ।

ਇਸ ਸਿਟੀ ਸੈਂਟਰ ਚ ਕੈਫੇਟੇਰੀਆ ਲੜਕਿਆਂ ਲਈ ਜਿਮਨੇਜ਼ੀਅਮ ਦੋ ਬਹੁਮੰਤਵੀ ਹਾਲ ਅਤੇ ਵਿਸ਼ੇਸ਼ ਤੌਰ ਤੇ ਲਡ਼ਕੀਆਂ ਲਈ ਦੋ ਏਕੜ ਦੇ ਖੇਡ ਮੈਦਾਨ ਦਾ ਪ੍ਰਬੰਧ ਹੈ ਇਸ ਤੋਂ ਇਲਾਵਾ ਇਸ ਸਿਟੀ ਸੈਂਟਰ ਨੂੰ ਲੋਕਾਂ ਦੀ ਜਨਤਕ ਇਕੱਠਾਂ ਲਈ ਵਰਤਿਆ ਜਾ ਸਕੇਗਾ ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਤੇ

ਸਰਕਾਰੀ ਹਸਪਤਾਲ ਵਿਖੇ ਦੋ ਸੌ ਐਲ ਪੀ ਐੈੱਮ ਪੀ ਸੀ ਆਕਸੀਜਨ ਜਨਰੇਸ਼ਨ ਪਲਾਂਟ ਦਾ ਉਦਘਾਟਨ ਕਾਟਨ ਵੀ ਕੀਤਾ ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਅਤੇ ਓਮੀ ਕਰੋੜਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.