ਪੰਜਾਬ ਚ ਮੋਦੀ ਦੇ ਦੌਰੇ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ-ਹੋ ਗਿਆ ਇਹ ਵੱਡਾ ਐਲਾਨ !

Uncategorized

ਪੰਜਾਬ ਚ ਮੋਦੀ ਦੇ ਦੌਰੇ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ-ਹੋ ਗਿਆ ਇਹ ਵੱਡਾ ਐਲਾਨ !

ਪੰਜਾਬ ਵਿੱਚ ਵੀ ਸੌ ਬਾਈ ਦੀਆਂ ਵਿਧਾਨ ਸਭਾ ਚੋਣਾਂ ਚ ਕੁਝ ਮਹੀਨੇ ਦਾ ਸਮਾਂ ਬਾਕੀ ਬਚਿਆ ਹੈ ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਵੱਖ ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਖੰਨਾ ਪੰਜਾਬ ਦੀ ਸਿਆਸਤ ਕਾਫ਼ੀ ਗਰਮਾਈ ਹੋਈ ਹੈ ।

ਉੱਥੇ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਸ਼ਾਮਲ ਹੋ ਰਹੇ ਹਨ ਖੇਤੀ ਕੋਰੂਨਾ ਨੂੰ ਲੈ ਕੇ ਕਿਸਾਨਾਂ ਵੱਲੋਂ ਜਿਥੇ ਕੁਝ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਉੱਲੂ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਵੀ ਕਰ ਦਿੱਤਾ ਗਿਆ ਸੀ।

ਸਿਆਸਤ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਨੇ ਪੰਜਾਬ ਵਿਚ ਮੋਦੀ ਦੇ ਦੌਰੇ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਦੇਸ਼ ਦੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਵਿਚ ਭਾਜਪਾ ਪਾਰਟੀ ਵੱਲੋਂ ਪੰਜ ਜਨਵਰੀ ਨੂੰ ਇੱਕ ਰੈਲੀ ਕੀਤੀ ਜਾ ਰਹੀ ਹੈ।

ਜਿਥੇ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪਾਓ ਪੁੱਛ ਰਹੇ ਹਨ ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦੇ ਆਉਣ ਤੇ ਧਰਨਾ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਿਸ ਸਮੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਸੀ ਉਸ ਸਮੇਂ ਸਰਕਾਰ ਵੱਲੋਂ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਇਸ ਦੇ ਨਾਲ ਹੀ ਕਿਸਾਨਾਂ ਉੱਪਰ ਦਰਜ ਕੀਤੇ ਗਏ ਕੇਸ ਵਾਪਸ ਲੈਣ ਦਾ ਭਰੋਸਾ ਦਿਵਾਇਆ ਗਿਆ ਸੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.