10 ਤੋਂ 6 ਤਕ ਲੱਗੀ ਵੱਡੀ ਪਾਬੰਦੀ,ਜਲਦ ਵੇਖੋ

Uncategorized

10 ਤੋਂ 6 ਤਕ ਲੱਗੀ ਵੱਡੀ ਪਾਬੰਦੀ,ਜਲਦ ਵੇਖੋ !

ਇਸ ਸਮੇਂ ਜਿੱਥੇ ਦੇਸ਼ ਵਿੱਚ ਕਰੁਣਾ ਦੇ ਵਧ ਰਹੇ ਮਾਮਲੇ ਤੇ ਵੱਖ ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਨਵੇਂ ਵੈਰੀਐਂਟ ਓਮੀ ਕਰਵਾਉਣ ਦੇ ਕਾਰਨ ਬਹੁਤ ਸਾਰੇ ਮਾਮਲੇ ਸਾਹਮਣੇ ਆ ਗਏ ਹਨ ਤੀਜਾ ਸਰਕਾਰ ਨੂੰ ਸੂਬੇ ਅੰਦਰ ਬਹੁਤ ਸਾਰੀਆਂ ਪਾਬੰਦੀਆਂ

ਲਗਾਈਆਂ ਕਈ ਜੇਕਰ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਜਿਸ ਹਰਿਆਣਾ ਦੇ ਪੰਜ ਸੂਬਿਆਂ ਚ ਮਿੰਨੀ ਤਾਲਾਬੰਦੀ ਕਰ ਦਿੱਤੀ ਗਈ ਅਤੇ ਉਥੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਜਾਵੇਗਾ ਅਤੇ ਇਸ ਤੋਂ ਬਿਨਾਂ ਹੋਰ ਵੀ ਕਈ ਜਗ੍ਹਾ ਉੱਪਰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਅਤੇ ਇਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਕਰੁਣਾ ਦੇ ਵਧ ਰਹੇ

ਮਾਮਲਿਆਂ ਨੂੰ ਦੇਖਦੇ ਹੋਏ ਸੂਬੇ ਚ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਅਤੇ ਪੰਜਾਬ ਚ ਜਿੱਥੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾਣਗੀਆਂ ਤੇ ਉਥੇ ਵੱਖ ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ ਅਤੇ ਹੁਣ ਰਾਤ ਦੱਸ ਵਜੇ ਤੋਂ ਸਵੇਰੇ ਛੇ ਵਜੇ ਤੱਕ ਲਈ ਸਖਤ ਪਾਬੰਦੀ ਲਗਾ ਦਿੱਤੀ ਹੈ!

ਜਿਸ ਬਾਰੇ ਤਾਇਆ ਵੱਡੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੋਗਾ ਜ਼ਿਲੇ ਅੰਦਰ ਕੁਝ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਜਿੱਥੇ ਮੋਗੇ ਜ਼ਿਲ੍ਹੇ ਦੇ ਡੀ ਸੀ ਹਰੀਸ਼ ਨਈਅਰ ਵੱਲੋਂ ਮੋਗਾ ਦੇ ਮੇਨ ਬਾਜ਼ਾਰ ਵਿਚ ਭਾਰੀ ਵਾਹਨ ਉਪਰ ਸਵੇਰੇ ਅੱਠ ਵਜੇ ਤੋਂ ਲੈ ਕੇ ਸ਼ਾਮ ਅੱਠ ਵਜੇ ਤਕ ਰੋਕ ਲਗਾ

ਦਿੱਤੀ ਹੈ ਕਿਉਂਕਿ ਇਨ੍ਹਾਂ ਵਾਹਨਾਂ ਦੇ ਕਾਰਨ ਜਿੱਥੇ ਬਾਕੀ ਵਾਹਨ ਚਾਲਕਾਂ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਤੇ ਉਹ ਟ੍ਰੈਫਿਕ ਸਮੱਸਿਆ ਨੂੰ ਦੂਰ ਕਰਨ ਵਾਸਤੇ ਉਥੇ ਭਾਰੀ ਵਾਹਨਾਂ ਨੂੰ ਮੇਨ ਬਾਜ਼ਾਰ ਲਾਈਟਾਂ ਵਾਲੇ ਚੌਕ ਤੋਂ ਦੇ ਵੋਟਰ ਤੱਕ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.