ਮੋਦੀ ਦੀ ਰੈਲੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ !

Uncategorized

ਮੋਦੀ ਦੀ ਰੈਲੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ !

ਪੰਜਾਬ ਵਿੱਚ ਇਸ ਸਾਲ ਹੋਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਕੁਝ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਅਤੇ ਉਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਅੱਜ ਪੰਜਾਬ ਚ ਵੱਖ ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਦਾ ਆਯੋਜਨ ਇਹ ਕੀਤਾ ਜਾਵੇ

ਜਿੱਥੇ ਇਨ੍ਹਾਂ ਰੈਲੀਆਂ ਦੌਰਾਨ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਕਾਫ਼ੀ ਗਰਮੀ ਹੋਈ ਅਤੇ ਬਹੁਤ ਸਾਰੇ ਨਵੇਂ ਚਿਹਰੇ ਰਾਜਨੀਤੀ ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਆਮ ਸੰਗਤ ਬਹੁਤ ਸਰਗਮ ਪਾਠਕਾਂ ਦਾ ਗਠਨ ਵੀ ਹੋਇਆ ਖੇਤੀ ਕਾਨੂੰਨ ਰੁੜ੍ਹਿਆ ਕਿ ਜਿਥੇ ਕਿਸਾਨਾਂ ਵੱਲੋਂ ਜਿੱਥੇ ਕੁਝ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਉੱਥੇ ਕਿਸ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਗਿਆ ਤੇ ਸ਼ਾਸਤਰ ਜੁੜਵਾਂ ਹੋਈਆਂ ਬਹੁਤ ਸਾਰੀਆਂ ਖਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਜੋ ਲੋਕਾਂ ਨੂੰ ਹੈਰਾਨ ਕਰ ਦਿੰਦਾ ਯੱਗ ਚ ਮੋਦੀ ਦੇ ਦੌਰੇ ਨੂੰ ਦੇਖਦੇ ਇਸ ਸਾੜੀਏ ਸਬੰਧੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਜਿੱਥੇ ਦੇਸ਼ ਦੇ ਵਿਚ

ਪੰਜਾਬ ਚ ਵਿਧਾਨ ਸਭਾ ਚੋਣਾਂ ਹੋਣ ਜਾ ਰਿਹਾ ਹੈ ਉਥੇ ਪੰਜਾਬ ਵਿਚ ਭਾਜਪਾ ਪਾਰਟੀ ਵੱਲੋਂ ਪੰਜ ਜਨਵਰੀ ਨੂੰ ਇਕ ਰੈਲੀ ਕੀਤੀ ਅਟਾਰੀ ਅਤੇ ਜਿਥੇ ਇਸ ਰੈਲੀ ਨੂੰ ਸੰਬੋਧਿਤ ਕਰਨ ਲਈ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪਹੁੰਚ ਰਿਆਇਤ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਉੱਡਦੇ ੳੁਤੇ ਧਰਨਾ ਲਗਾਏ ਜਾਣ ਦਾ ਐਲਾਨ ਕੀਤਾ ਗਿਆ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.