ਕੈਨੇਡਾ ਤੋਂ ਪੰਜਾਬੀਆਂ ਲਈ ਆਈ ਵੱਡੀ ਮਾੜੀ ਖ਼ਬਰ !

Uncategorized

ਕੈਨੇਡਾ ਤੋਂ ਪੰਜਾਬੀਆਂ ਲਈ ਆਈ ਵੱਡੀ ਮਾੜੀ ਖ਼ਬਰ !

ਬਹੁਤ ਸਾਰੇ ਪੰਜਾਬੀਆਂ ਵੱਲੋਂ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਕੀਤਾ ਜਾਂਦਾ ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਨੂੰ ਹੋਰ ਬਿਹਤਰ ਢੰਗ ਨਾਲ ਜੀਅ ਸਕਣ ਅੱਜ ਦੇ ਦੌਰ ਵਿੱਚ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਵਾਸਤੇ ਭਾਰੀ ਰਕਮ ਅੱਜ ਦੇ ਦੌਰ ਚ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਦੇ ਤੌਰ ਤੇ ਕੈਨੇਡਾ ਜਾਣਾ ਪਸੰਦ ਕਰਦੇ ਹਨ

ਅਤੇ ਬੰਦਿਸ਼ਾਂ ਵਿਚ ਜਿੱਥੇ ਜਾ ਕੇ ਪੰਜਾਬੀ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਅਤੇ ਆਪਣੇ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਜਿਨ੍ਹਾਂ ਕਾਕਾ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋ ਜਾਂਦਾ ਤੇ ਉਥੇ ਕੁਝ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ

ਜਦ ਚੈਸਟ ਪੰਜਾਬਣਾਂ ਨੂੰ ਸ਼ਰਮਸਾਰ ਹੋਣਾ ਪੈਂਦਾ ਦੌੜ ਕੈਨੇਡਾ ਚ ਇਸ ਕਾਰਨ ਸਤਾਰਾਂ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਿਸ ਬਾਰੇ ਦਾਅਵਾ ਖਬਰ ਸਾਹਮਣੇ ਆਈ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਓਂਟਾਰੀਓ ਵਿਚ ਗੋਲੀਬਾਰੀ ਦੀ ਘਟਨਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਘਟਨਾ ਵਿੱਚ ਪੰਜਾਬੀ

ਮੂਲ ਦੇ ਸਤਾਰਾਂ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜੋ ਇਸ ਘਟਨਾ ਚ ਸ਼ਾਮਲ ਸਨ ਤੇ ਵ੍ਹੱਟਸਐਪ ਵੱਲੋਂ ਜਿਥੇ ਬੀਤੇ ਦਿਨ ਵਾਪਰੀ ਇਸ ਗੋਲੀਬਾਰੀ ਦੀ ਘਟਨਾ ਦੀ ਗੱਲ ਤੇ ਸਤਾਰਾਂ ਨੌਜਵਾਨਾਂ ਨੂੰ ਕਾਬੂ ਕੀਤਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *