ਔਰਤਾਂ ਨੂੰ ਮਿਲਣਗੇ ਦੋ ਹਜਾਰ ਰੁਪਏ ਮਹੀਨਾ ਨਾਲ ਫ੍ਰੀ ਸਿਲੰਡਰ !
ਚੋਣਾਂ ਦਾ ਮਾਹੌਲ ਹੈ ਅਤੇ ਵੱਖ ਵੱਖ ਪਾਰਟੀਆਂ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਉਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਪੇਸ਼ਕਸ਼ਾਂ ਕਰੇਗਾ ਅਤੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬੀ ਔਰਤਾਂ ਨੂੰ ਪੇਸ਼ਕਸ਼ ਕੀਤੀ ਸੀ ਕਿ ਜੇਕਰ ਉਨ੍ਹਾਂ ਦੀ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਔਰਤਾਂ ਨੂੰ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਤੇ ਉਸ ਸਮੇਂ
ਦੂਸਰੀਆਂ ਪਾਰਟੀਆਂ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦੇ ਸਨ ਕਿ ਇਹ ਪੈਸਾ ਕਿੱਥੋਂ ਆਵੇਗਾ ਤੇ ਪੰਜਾਬ ਦੇ ਖ਼ਜ਼ਾਨੇ ਵਿੱਚ ਤਾਂ ਪਹਿਲਾਂ ਹੀ ਪੈਣੀ ਹੈ ਅਤੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਸਰਕਾਰ ਔਰਤਾਂ ਨੂੰ ਦੋ
ਹਜਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ ਅਤੇ ਇਕ ਸਾਲ ਵਿਚ ਇਕ ਔਰਤ ਨੂੰ ਅੱਠ ਸਿਲੰਡਰ ਦਿੱਤੇ ਜਾਣਗੇ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਜਿਹੜੀ ਲੜਕੀ ਪੰਜਵੀਂ ਜਮਾਤ ਪਾਸ ਕਰ ਲਵੇਗੀ ਉਸ ਦੀ ਹੌਸਲਾ ਅਫਜ਼ਾਈ ਵਾਸਤੇ ਉਸ ਨੂੰ ਪੰਜ ਹਜਾਰ ਰੁਪਏ ਦਿੱਤੇ ਜਾਣਗੇ ਦਸਵੀਂ ਜਮਾਤ ਪਾਸ ਕਰਨ ਵਾਲੀ ਲੜਕੀ ਨੂੰ ਪੰਦਰਾਂ ਹਜ਼ਾਰ ਰੁਪਏ ਅਤੇ ਬਾਰ੍ਹਵੀਂ ਪਾਸ ਕਰਨ ਵਾਲੀ ਲੜਕੀ ਨੂੰ
ਵੀਹ ਹਜ਼ਾਰ ਰੁਪਏ ਸਰਕਾਰ ਵੱਲੋਂ ਦਿੱਤੇ ਜਾਣਗੇ ਅਤੇ ਨਵਜੋਤ ਸਿੰਘ ਸਿੱਧੂ ਨੇ ਇਸ ਤੋਂ ਅੱਗੇ ਵਧ ਇਕ ਹੋਰ ਐਲਾਨ ਕੀਤਾ ਕਿ ਜਿਹੜੀ ਲੜਕੀ ਕਾਲਜ ਦੀ ਪੜ੍ਹਾਈ ਕਰੇਗੀ ਉਸ ਨੂੰ ਇਕ ਸਕੂਟਰੀ ਅਤੇ ਇੱਕ ਟੈਬਲੇਟ ਦਿਤਾ ਜਾਵੇਗਾ ਨਵਜੋਤ ਸਿੰਘ ਸਿੱਧੂ ਦੇ ਦੱਸਣ ਮੁਤਾਬਿਕ ਜੇਕਰ ਉਨ੍ਹਾਂ ਦੀ ਸਰਕਾਰ ਦੁਬਾਰਾ ਹੋਂਦ ਵਿੱਚ ਆਉਂਦੀਆਂ ਤਾਂ ਔਰਤਾਂ ਵਾਸਤੇ ਜਾਇਦਾਦ ਦੀ ਰਜਿਸਟਰੀ ਫ਼ੀਸ ਮੁਆਫ਼ ਕਰ ਦਿੱਤੀ ਜਾਵੇਗੀ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ