ਚੰਨੀ ਨੇ ਇਨ੍ਹਾਂ ਦੇ ਖਾਤਿਆਂ “ਚ ਪਾਏ ਹਜ਼ਾਰਾਂ ਰੁਪਏ !

Uncategorized

ਚੰਨੀ ਨੇ ਇਨ੍ਹਾਂ ਦੇ ਖਾਤਿਆਂ “ਚ ਪਾਏ ਹਜ਼ਾਰਾਂ ਰੁਪਏ !

ਪੰਜਾਬ ਵਿੱਚ ਸਿਆਸਤ ਮੁੜ ਪੂਰੀ ਤਰ੍ਹਾਂ ਗਰਮਾਇਆ ਹੋਇਆ ਤੇ ਆਉਣ ਵਾਲੀਆਂ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਦੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਥੇ ਸਿਆਸੀ ਪਾਰਟੀਆਂ ਵੱਲੋਂ ਆਪਸੀ ਵਿਵਾਦ ਵੀ ਨਜ਼ਰ ਆਇਆ ਤੇ ਇੱਕ ਦੂਜੇ ਉਪਰ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ ।

ਉਥੇ ਲੋਕਾਂ ਵਾਸਤੇ ਵੱਖ ਵੱਖ ਐਲਾਨ ਵੀ ਕੀਤੇ ਜਾ ਰਹੇ ਹਨ ਜੋ ਚੋਣਾਂ ਹੋਣ ਵਿੱਚ ਕੁਝ ਸਮਾਂ ਬਾਕੀ ਬਚਿਆ ਮੁੱਖ ਹਨ ਮੁੱਖ ਮੰਤਰੀ ਚੰਨੀ ਵਲੋਂ ਜਿੱਤ ਪਹਿਲੇ ਲੋਕਾਂ ਦੇ ਧਿਆਨ ਵਿੱਚ ਰੱਖ ਦੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਉਥੇ ਉਨ੍ਹਾਂ ਵੱਲੋਂ ਸਿਆਸੀ ਰੈਲੀਆਂ ਦੌਰਾਨ ਕਹੀ ਐਲਾਨ ਕੀਤੇ ਜਾ ਰਹੇ ਹਨ ।

ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਅਗਲੇ ਦੋ ਤਿੰਨ ਦਿਨਾਂ ਵਿਚ ਦੋ ਦੋ ਹਜਾਰ ਰੁਪਏ ਦੇਣ ਦਾ ਵੱਡਾ ਐਲਾਨ ਕਰ ਦਿੱਤਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਜ਼ੋਨਲ ਵਿਦਿਆਰਥੀਆਂ ਨੂੰ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਕਾਲਜੇ ਵਿੱਚ ਦਿੱਤੇ ਜਾਣ ਬਾਰੇ ਆਖਿਆ ਕਿ ਕੱਲ੍ਹ

ਜਿਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਬੈਂਕ ਖਾਤਿਆਂ ਦੀ ਜਾਣਕਾਰੀ ਕਾਲਜ ਵਿਚ ਦਿੱਤੇ ਜਾਣ ਬਾਰੇ ਆਖਿਆ ਹੈ ਉਨ੍ਹਾਂ ਆਖਿਆ ਕਿ ਦੋ ਤਿੰਨ ਦਿਨਾਂ ਵਿੱਚ ਉਨ੍ਹਾਂ ਖਾਤਿਆਂ ਵਿੱਚ ਦੋ ਦੋ ਹਜਾਰ ਕੇ ਪਾ ਦਿੱਤੇ ਜਾਣਗੇ ਖ਼ਬਰ ਨੂੰ ਅੰਤ ਤਕ ਦੇ ਖਲੀ ਸਰ ਸਰੋਤੇ ਵੀਰਾਂ ਦਾ ਧੰਨਵਾਦ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.