ਹੁਣੇ ਹੁਣੇ ਹੋਇਆ ਐਲਾਨ ! ਹੋਜੂ ਸਾਵਧਾਨ ਮਾਸਕ ਨਾ ਲਾਉਣ ਤੇ ਹੋਵੇਗਾ ਇੰਨੇ ਰੁਪਏ ਜੁਰਮਾਨਾ !

Uncategorized

ਹੁਣੇ ਹੁਣੇ ਹੋਇਆ ਐਲਾਨ ! ਹੋਜੂ ਸਾਵਧਾਨ ਮਾਸਕ ਨਾ ਲਾਉਣ ਤੇ ਹੋਵੇਗਾ ਇੰਨੇ ਰੁਪਏ ਜੁਰਮਾਨਾ !

ਉਨ੍ਹਾਂ ਦਾ ਡਰ ਇੱਕ ਵਾਰ ਫਿਰ ਵਾਪਸ ਆ ਗਿਆ ਹੈ ਇਸ ਦੇ ਨਾਲ ਹੀ ਪਾਬੰਦੀਆਂ ਵਿੱਚ ਵਾਪਸ ਲਾਗੂ ਕਰ ਦਿੱਤੀਆਂ ਹਨ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਮਾਸਕ ਲਾਜ਼ਮੀ ਕਰ ਦਿੱਤੇ ਗਏ ਹਨ ਇਸਦੇ ਨਾਲ ਹੀ ਲੋਕਾਂ ਨੂੰ ਸਰੀਰਕ ਦੂਰੀ ਦੀ ਪਾਲਣਾ ਕਰਨਾ ਸੈਨੀਟਾਈਜ਼ਰ ਨਾਲ ਸਮੇਂ ਸਮੇਂ ਤੇ ਹੱਥਾਂ ਨੂੰ ਸਾਫ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਮਹਾਰਾਸ਼ਟਰ ਉਨ੍ਹਾਂ ਸੂਬਿਆਂ ਵਿੱਚ ਸ਼ਾਮਲ ਹੈ ਜਿੱਥੇ ਸਥਿਤੀ ਕਾਫ਼ੀ ਖ਼ਰਾਬ ਹੈ ਮਹਾਰਾਸ਼ਟਰ ਵਿੱਚ ਵੀ ਮੁੰਬਈ ਤੇ ਪੁਣੇ ਦੋਵਾਂ ਸ਼ਹਿਰ ਵਿੱਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਪੁਣੇ ਚ ਪਾਜ਼ੀਟੀਵਿਟੀ ਦਰ ਅਠਾਰਾਂ ਫ਼ੀਸਦੀ ਤੱਕ ਪਹੁੰਚ ਗਈ ਹੈ ਇਸ ਤੋਂ ਬਾਅਦ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ।

ਪੁਣੇ ਵਿੱਚ ਮਾਸਕ ਨਾ ਪਾਉਣ ਵਾਲਿਆਂ ਦੇ ਪੰਜ ਸੌ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ ਜਦਕਿ ਥੁੱਕਣ ਵਾਲਿਆਂ ਤੇ ਇੱਕ ਹਜਾਰ ਰੁਪਏ ਤੱਕ ਦਾ ਜੁਰਮਾਨਾ ਲਿਆ ਜਾਵੇਗਾ ਸੂਬਿਆਂ ਨੇ ਕੋਰੋਨਾ ਸੰਕਰਮਣ ਦੀ ਰਫ਼ਤਾਰ ਨੂੰ ਰੋਕਣ ਲਈ ਪਾਬੰਦੀਆਂ ਸਖ਼ਤ

ਕਰ ਦਿੱਤੀਅਾਂ ਹਨ ਮੱਧ ਪ੍ਰਦੇਸ਼ ਵਿੱਚ ਜਨਤਕ ਥਾਵਾਂ ਤੇ ਮਾਸਕ ਨਾ ਪਾਉਣ ਤੇ ਦੋ ਸੌ ਰੁਪਏ ਦਾ ਜੁਰਮਾਨਾ ਵਸੂਲਿਆ ਜਾਵੇਗਾ ਦਿੱਲੀ ਚ ਵੀਕੈਂਡ ਕਰਫ਼ਿਊ ਅੱਧੀ ਸਮਰੱਥਾ ਨਾ ਖੁੱਲ੍ਹਣਗੇ ਨਿੱਜੀ ਦਫ਼ਤਰ ਪੰਜਾਬ ਚ ਫਿਰ ਰਾਤ ਦਾ ਕਰਫਿਊ ਅਤੇ ਸਕੂਲ ਤੇ ਕਾਲਜ ਰਹਿਣਗੇ ਬੰਦ ।

https://youtu.be/mjSi5d1J-9E

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.