ਮੋਦੀ ਦੇ ਦੌਰੇ “ਚ ਹੋਈ ਗ਼ਲਤੀ ਤੋਂ ਅੱਕ ਕੇ ਪੰਜਾਬ ਸਰਕਾਰ ਨੇ-ਕਰਤਾ ਵੱਡਾ ਐਲਾਨ !

Uncategorized

ਮੋਦੀ ਦੇ ਦੌਰੇ “ਚ ਹੋਈ ਗ਼ਲਤੀ ਤੋਂ ਅੱਕ ਕੇ ਪੰਜਾਬ ਸਰਕਾਰ ਨੇ-ਕਰਤਾ ਵੱਡਾ ਐਲਾਨ !

ਬੀਤੇ ਦਿਨ ਪ੍ਰਧਾਨਮੰਤਰੀ ਪਰ ਫੇਰੀ ਦੌਰਾਨ ਸਾਹਮਣੇ ਆਇਆ ਅੜਿੱਕੇ ਨੇ ਡੂੰਘਾਈ ਨਾਲ ਜਾਂਚ ਕਰ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ ਅਤੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਨ ਕਾਮੁਕ ਤੇ ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ ਗ੍ਰਹਿ

ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਿਲ ਹੋਣਗੇ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ ਜਿਸ ਕਰਕੇ ਤਿੰਨ ਦਿਨਾਂ ਦੇ ਅੰਦਰ ਅੰਦਰ ਇਸ ਮਾਮਲੇ ਦੀ ਪੂਰੀ ਜਾਣਕਾਰੀ ਮੁੱਖ ਮੰਤਰੀ ਨੂੰ ਦੇਣਗੇ

ਅਤੇ ਇਸ ਕਰਕੇ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.