ਚੰਨੀ ਨੇ ਦਿਲ ਖੋਲ੍ਹ ਕੇ ਔਰਤਾਂ ਲਈ ਕਰਤਾ ਵੱਡਾ ਐਲਾਨ !
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਜ਼ੁਰਗ ਤੇ ਵਿਧਵਾ ਔਰਤਾਂ ਲਈ ਵੱਡਾ ਐਲਾਨ ਕੀਤਾ ਪੰਜਾਬ ਕੈਬਨਿਟ ਨੇ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਬਜ਼ੁਰਗ ਤੇ ਵਿਧਵਾ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤੇ ਤੇ ਅਹਿਮ ਗੱਲ ਇਹ ਹੈ ਇਹ ਰਾਸ਼ੀ ਸਿਰਫ਼ ਇੱਕੋ ਵਾਰੀ ਦਿੱਤੀ ਜਾਵੇਗੀ
ਦਰਅਸਲ ਕਾਂਗਰਸ ਸਰਕਾਰ ਨੇ ਇਹ ਐਲਾਨ ਆਮ ਆਦਮੀ ਪਾਰਟੀ ਆਪ ਦੇ ਚੋਣ ਵਾਅਦੇ ਮਗਰੋਂ ਲਿਆ ਅਤੇ ਆਪ ਵੱਲੋਂ ਹਰ ਔਰਤ ਨੂੰ ਕਈ ਵਾਰ ਪੈਦਲ ਚੋਣ ਵਾਅਦਾ ਕੀਤਾ ਗਿਆ ਅਤੇ ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਦਾਅ ਖੇਡਦਿਆਂ ਬੁੱਧਵਾਰ ਨੂੰ ਇੱਕ ਅਪਰੈਲ ਮੀਟਿੰਗ ਚ ਬਜ਼ੁਰਗ ਤੇ ਵਿਧਵਾ ਔਰਤਾਂ ਨੂੰ ਮਾਲੀ ਮਦਦ ਦੇਣ ਨੂੰ ਪ੍ਰਵਾਨਗੀ ਦਿੱਤੇ
ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਚ ਅਰੁਣਾ ਮਾਹਵਾਰੀ ਦੇ ਮੱਦੇਨਜ਼ਰ ਬਜ਼ੁਰਗਾਂ ਵਿਧਵਾ ਅਤੇ ਬਹੁਤ ਸਾਰੀਆਂ ਔਰਤਾਂ ਤੇ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਸਿਰਫ ਇੱਕ ਵਾਲੀ ਯਾਰ ਮੈਂ ਪ੍ਰਤੀ ਪਤਨੀ ਤੁਰੰਤ ਦੇਣ ਦੀ ਪ੍ਰਵਾਨਗੀ ਦਿੱਤੀ ਅਤੇ ਉਂਜ ਇਨ੍ਹਾਂ ਔਰਤਾਂ ਨੂੰ ਪਹਿਲਾਂ ਮਿਲਦੀ ਪ੍ਰਤੀ ਮਹੀਨਾ ਪੈਨਸ਼ਨ ਪੰਦਰਾਂ ਪੈਕ ਜਾਰੀ ਰਹੇਗੀ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ