ਆਹ ਚੱਕੋ ਕੈਪਟਨ ਨੇ ਇਸ ਜਗ੍ਹਾ ਤੇ ਖਡ਼੍ਹੇ ਹੋਣ ਦਾ ਕਰਤਾ ਐਲਾਨ-ਵਿਰੋਧੀਆਂ ਨੂੰ ਪਈਆਂ ਭਾਜੜਾਂ !

Uncategorized

ਆਹ ਚੱਕੋ ਕੈਪਟਨ ਨੇ ਇਸ ਜਗ੍ਹਾ ਤੇ ਖਡ਼੍ਹੇ ਹੋਣ ਦਾ ਕਰਤਾ ਐਲਾਨ-ਵਿਰੋਧੀਆਂ ਨੂੰ ਪਈਆਂ ਭਾਜੜਾਂ !

ਇਸ ਸਮੇਂ ਪੰਜਾਬ ਵਿਚ ਹੀ ਦਹਿਸ਼ਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਤੇ ਉੱਥੇ ਕਈ ਨਵੇਂ ਚਿਹਰੇ ਸ਼ਾਸਤ ਵਿੱਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਲ ਗੱਠਜੋੜ ਕੀਤਾ ਅਤੇ ਉਥੇ ਕਾਂਗਰਸ ਵਿੱਚ ਮੌਤ ਸਰਬੱਤ ਦਾ ਇੱਕ ਅਤੇ ਵਰਕਰ ਪਾਰਟੀ ਨੂੰ ਛੱਡ ਕੇ ਜਾ ਰਹੇ ਹਨ

ਅਤੇ ਕੁਝ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਅੱਧਾ ਤੋੜ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਕਾਂਗਰਸ ਤੋਂ ਵੱਖ ਹੋਣ ਤੇ ਜਿੱਥੇ ਕੈਪਟਨ ਅਮਰਿੰਦਰ ਵੱਲੋਂ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਤੇ ਉਥੇ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦਾ ਐਲਾਨ ਕੀਤਾ ਤਿੰਨੇ ਪਾਰਟੀਆਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਗੱਠਜੋੜ ਭਰ ਕੇ ਦੌੜਾਂ ਲੜਨ ਦਾ ਐਲਾਨ ਕੀਤਾ ਗਿਆ

ਹੁਣ ਕੈਪਟਨ ਅਮਰਿੰਦਰ ਵੱਲੋਂ ਦੋਨਾਂ ਰੁੜ੍ਹਿਆ ਕਿ ਵੱਡਾ ਐਲਾਨ ਕਰ ਦਿੱਤਾ ਗਿਆ ਤੇ ਜਿੱਥੋਂ ਉਹ ਇਸ ਜਗ੍ਹਾ ਤੋਂ ਆਪ ਖੜ੍ਹੇ ਹੋਣਗੇ ਅਤੇ ਪ੍ਰਾਪਤੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਕੈਪਟਨ ਅਮਰਿੰਦਰ ਵੱਲੋਂ ਜਦੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਨੂੰਨ ਦਾ ਸਾਥ ਛੱਡਦੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਅਤੇ ਉਥੇ ਉਨ੍ਹਾਂ ਵੱਲੋਂ ਆਪਣੀ ਪਾਰਟੀ ਪਟਿਆਲਾ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਕੀਤਾ ਤੇ ਉਥੇ ਕਾਂਗਰਸ ਦਾ ਪੋਸਟਰ ਵਿਧਾਇਕ ਵੀ ਕਾਂਗ ਸਾਥ ਛੱਡ ਕੇ ਕੈਪਟਨ ਅਮਰਿੰਦਰ ਦੀ ਪਾਰਟੀ ਚ ਸ਼ਾਮਿਲ ਹੋਏ ਹਨ ਉਥੇ ਹੁਣ ਕੈਪਟਨ ਅਮਰਿੰਦਰ ਵੱਲੋਂ ਅੱਜ ਸਮਾਣਾ ਵਿਖੇ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਪਟਿਆਲਾ ਦੀ ਸੀਟ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.