ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼-ਸਰਕਾਰ ਨੇ ਕਰਤਾਂ ਇਹ ਕੰਮ !
ਚੌਦਾਂ ਦੋ ਸੌ ਤੁਹਾਨੂੰ ਦੱਸੀਏ ਕਿ ਜਿਵੇਂ ਆਪਾਂ ਜਾਣਦਿਆਂ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਨੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਕਿਸਾਨਾਂ ਨੇ ਪਰ ਫੇਰ ਵੀ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਨੇ ਬਹੁਤ ਸਾਰੇ ਕਿਸਾਨ ਅਜਿਹੇ ਵੀ ਨੇ ਜਿਨ੍ਹਾਂ ਦੇ ਸਿਰ ਬਹੁਤ ਸਾਰਾ ਕਰਜ਼ਾ ਚੜ੍ਹਿਆ ਹੋਇਆ ਹੈ ਕਈ ਕਿਸਾਨ ਕਰਜ਼ੇ ਨੂੰ ਲੈ ਕੇ ਪੰਜਾਬ ਦੇ ਅੰਦਰ ਖੁਦਕੁਸ਼ੀਆਂ ਵੀ ਕਰ
ਲੈਂਦੇ ਨੇ ਕਿਉਂਕਿ ਲੰਮੇ ਸਮੇਂ ਤਕ ਜਦੋਂ ਉਨ੍ਹਾਂ ਤੋਂ ਕਰਜ਼ਾ ਨਹੀਂ ਉਤਰਦਾ ਤਾਂ ਉਸ ਸਮੇਂ ਉਨ੍ਹਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।ਇਸਦੇ ਨਾਲ ਹੀ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਵੀ ਨਜ਼ਦੀਕ ਆ ਰਹੀਆਂ ਨੇ ਜਸਟਿਸ ਕਰਕੇ ਪੰਜਾਬ ਦੇ ਵਿੱਚ ਸਿਆਸਤ ਬਹੁਤ ਗਰਮਾਈ ਹੋਈ ਹੈ ਦੋ ਹਜਾਰ ਸਤਾਰਾਂ ਦੀਅਾਂ ਵੋਟਾਂ ਦੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ
ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਦੇ ਲਈ ਕਈ ਵਾਅਦੇ ਕੀਤੇ ਸੀ ਇਨ੍ਹਾਂ ਦੇ ਵਿੱਚੋਂ ਇੱਕ ਵਾਅਦਾ ਇਹ ਵੀ ਸੀ ਕਿ ਪੰਜਾਬ ਦੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣਗੇ ਪਰ ਅਜਿਹਾ ਨਹੀਂ ਹੋਇਆ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਗੁੱਸੇ ਦਾ ਵੀ ਸਾਹਮਣਾ ਕਰਨਾ ਪਿਆ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਵੀ ਦਬਾਅ ਵਧਦਾ ਜਾ ਰਿਹਾ ਹੈ।
ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨਾ ਇਕ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ ਜਿਸ ਦੇ ਵਿਚ ਉਹਨਾਂ ਨੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਆਫ ਕਰਨ ਦੇ ਲਈ ਗੱਲਬਾਤ ਕੀਤੀ ਹੈ ਇਸ ਤੋਂ ਬਾਅਦ ਬਹੁਤ ਸਾਰੇ
ਲੋਕਾਂ ਨੇ ਆਪਣੇ ਇਸਦੇ ਬਾਰੇ ਵਿਚਾਰ ਵੀ ਸਾਂਝੇ ਕੀਤੇ ਨੇ ਕਾਂਗਰਸ ਪਾਰਟੀ ਚ ਜਿੱਤਣਾ ਚਾਹੁੰਦੀ ਹੈ ਤਾਂ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੇ ਨਾਲ ਜੋ ਵਾਅਦਾ ਕੀਤਾ ਹੈ ਤਾਂ ਉਹ ਉਨ੍ਹਾਂ ਨੂੰ ਪੂਰਾ ਕਰਨਾ ਪਵੇਗਾ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ