ਕੈਨੇਡਾ ਤੋਂ ਲੲੀ ਖੁਸ਼ੀ ਵਾਲੀ ਖ਼ਬਰ, ਲੰਬੇ ਸਮੇਂ ਦੀ ਉਡੀਕ ਖ਼ਤਮ ,ਵਿਦਿਆਰਥੀਆਂ ਲਈ ਨਵਾਂ ਐਲਾਨ !

Uncategorized

ਕੈਨੇਡਾ ਤੋਂ ਲੲੀ ਖੁਸ਼ੀ ਵਾਲੀ ਖ਼ਬਰ, ਲੰਬੇ ਸਮੇਂ ਦੀ ਉਡੀਕ ਖ਼ਤਮ ,ਵਿਦਿਆਰਥੀਆਂ ਲਈ ਨਵਾਂ ਐਲਾਨ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੂਰੇ ਦੁਨੀਆਂ ਭਰ ਵਿੱਚ ਹੀ ਕਰੋਨਾ ਦੀ ਮਹਾਂਮਾਰੀ ਨੇ ਬੜਾ ਹੀ ਕਹਿਰ ਮਚਾਇਆ ਹੋਇਆ ਹੈ ਉੱਥੇ ਹੀ ਕੁਝ ਅਜਿਹੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਅਲੱਗ ਅਲੱਗ ਦੇ ਸਮੇਂ ਸਰਕਾਰਾਂ ਨੇ ਕੁਝ ਅਹਿਮ ਅਤੇ ਵੱਡੇ ਫ਼ੈਸਲੇ ਲੈਂਦਿਆਂ ਹੋਇਆਂ ਕੁਝ ਵੱਡੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ।

ਜਿਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਗੱਲ ਕਰੀਏ ਜੇ ਅਗਰ ਤਾਂ ਕੈਨੇਡਾ ਲੋਕਾਂ ਦੀ ਅਤੇ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲਾਂ ਕਾਲਜਾਂ ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਪਰ ਤੁਹਾਨੂੰ ਦੱਸਦੀ ਕਿ ਪੰਦਰਾਂ ਤਰੀਕ ਤੱਕ ਹੋਣਾ ਰੁੱਖ ਨੇ ਕੁਝ

ਅਜਿਹੇ ਸਿਸਟਮ ਨੇ ਬੱਚਿਆਂ ਦੀ ਦੁਬਾਰਾ ਤੂੰ ਫਿਰ ਪੜ੍ਹਾਈ ਸ਼ੁਰੂ ਕਰਨ ਦੇ ਵੱਡੇ ਫੈਸਲੇ ਲੈ ਲਏ ਗਏ ਹਨ ਕਿਉਂਕਿ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਤਾਂ ਜੋ ਇਹ ਗੱਲ ਸਾਹਮਣੇ ਰੱਖੀ ਗਈ ਹੈ ਕਿ ਬੱਚਿਆਂ ਦਾ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.