ਪੰਜਾਬ ਵਿੱਚ ਵੋਟਾਂ ਦਾ ਐਲਾਨ ,ਜਾਣੋ ਕਦੋਂ ਹੋਣਗੀਆਂ ਚੋਣਾਂ ਅਤੇ ਕਦੋਂ ਆਉਣਗੇ ਨਤੀਜੇ !

Uncategorized

ਪੰਜਾਬ ਵਿੱਚ ਵੋਟਾਂ ਦਾ ਐਲਾਨ ,ਜਾਣੋ ਕਦੋਂ ਹੋਣਗੀਆਂ ਚੋਣਾਂ ਅਤੇ ਕਦੋਂ ਆਉਣਗੇ ਨਤੀਜੇ !

ਦੋਸਤੋ ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜ ਸੂਬਿਆਂ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੈਲਾਨ ਕਰ ਦਿੱਤਾ ਚੋਣ ਕਮਿਸ਼ਨ ਨੇ ਯੂ ਪੀ ਪੰਜਾਬ ਉੱਤਰਾਖੰਡ ਮਨੀਪੁਰ ਅਤੇ ਗੋਆ ਦੇ ਵਿਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਇਸ ਐਲਾਨ ਦੇ ਨਾਲ ਕਿ ਪੰਜਾਬ ਦੇ ਸਮੇਤ ਪੰਜ ਸੂਬਿਆਂ ਦੇ ਵਿੱਚ ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ।

ਪੰਜਾਬ ਦੇ ਪੇਚ ਚੌਦਾਂ ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਅਤੇ ਦੱਸ ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਇੱਕੀ ਜਨਵਰੀ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ ਨਾਮਜ਼ਦਗੀਆਂ ਲਈ ਆਖਰੀ ਦਿਨ ਤੇਈ ਜਨਵਰੀ ਤੇ ਨਾਲ ਹੀ ਕਾਗਜ਼ਾਂ ਦੀ ਪਡ਼ਤਾਲ ਉਣੱਤੀ ਜਨਵਰੀ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੇ ਲਈ ਆਖਰੀ ਮਿਤੀ ਇਕੱਤੀ ਜਨਵਰੀ ਰੱਖੀ ਗਈ ਹੈ।

ਇਸਦੇ ਨਾਲ ਹੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਪੰਦਰਾਂ ਜਨਵਰੀ ਤਕ ਕੋਈ ਰੈਲੀ ਅਤੇ ਰੋਡ ਸ਼ੋਅ ਨਹੀਂ ਹੋਵੇਗਾ ਚੋਣ ਕਮਿਸ਼ਨ ਦੇ ਮੁਤਾਬਕ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਵਿੱਚ ਅਠਾਰਾਂ ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.