ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਕਮਿਸ਼ਨ ਦਾ ਹੋਰ ਵੱਡਾ ਫ਼ੈਸਲਾ!ਲੀਡਰ ਹੋ ਜਾਣ ਸਾਵਧਾਨ !

Uncategorized

ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਕਮਿਸ਼ਨ ਦਾ ਹੋਰ ਵੱਡਾ ਫ਼ੈਸਲਾ!ਲੀਡਰ ਹੋ ਜਾਣ ਸਾਵਧਾਨ !

ਇਸ ਵਰ੍ਹੇ ਦੀ ਵੱਡੀ ਖ਼ਬਰ ਚੋਣ ਕਮਿਸ਼ਨ ਦੇ ਨਾਲ ਜੁੜੀ ਹੋਈ ਸਾਹਮਣੇ ਅਾੲਿਅਾ ਕਿ ਚੋਣ ਕਮਿਸ਼ਨ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅਤੇ ਅੱਜ ਤੋਂ ਚੋਣ ਜ਼ਾਬਤਾ ਲਾਗੂ ਕੀਤਾ ਅਤੇ ਚੌਦਾਂ ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਇਸਦੇ ਨਾਲ ਹੀ ਪੰਦਰਾਂ ਜਨਵਰੀ ਤੱਕ ਕੋਈ ਵੀ ਰੈਲੀ ਨਹੀਂ ਹੋਵੇਗੀ ਇਸ ਦੇ ਨਾਲ ਹੀ ਕੋਈ ਵੀ ਰੋਡ ਸ਼ੋਅ ਕੀਤਾ ਜਾਵੇਗਾ ਇਸ ਨਾਲ ਉਨ੍ਹਾਂ ਦਾ ਇਹ ਵੀ ਕਹਿਣਾ ਹੈ।

ਕਿ ਅੱਠ ਵਜੇ ਤੋਂ ਲੈ ਕੇ ਸਵੇਰ ਦੇ ਅੱਠ ਵਜੇ ਤਕ ਕੰਪੇਨ ਕਰਫਿਊ ਵੀ ਲਗਾ ਦਿੱਤਾ ਅਤੇ ਦੱਸਣ ਚੁਣਿਆ ਕਿ ਦੌਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਖ਼ੂਬ ਭਖਿਆ ਹੋਇਆ ਅਤੇ ਉਥੇ ਇਸ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਐਲਾਨ ਕੀਤੇ ਗਏ

ਅਤੇ ਅੱਜ ਤੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਅਤੇ ਚੌਦਾਂ ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਇਸ ਦੇ ਨਾਲ ਪੰਦਰਾਂ ਜਨਵਰੀ ਤੱਕ ਕੋਈ ਵੀ ਰੈਲੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਕੋਈ ਰੋਡ ਸ਼ੋਅ ਕੀਤਾ ਜਾਵੇਗਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *