ਨਹੀਂ ਟਲਿਆ ਸਿੱਧੂ ਕਰਤਾ ਹੈ ਵੱਡਾ ਐਲਾਨ !

Uncategorized

ਨਹੀਂ ਟਲਿਆ ਸਿੱਧੂ ਕਰਤਾ ਹੈ ਵੱਡਾ ਐਲਾਨ !

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਸਿੱਧੂ ਨੇ ਕਿਹਾ ਕਿ ਅੱਜ ਵੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਚੱਲ ਰਹੀ ਏ ਅਸੀਂ ਸਮਝਦਾਰੀ ਨਾਲ ਫ਼ੈਸਲਾ ਲਵਾਂਗੇ ਅਤੇ ਕਾਂਗਰਸ ਹਮੇਸ਼ਾਂ ਆਪਣੀ

ਉਮੀਦਵਾਰਾਂ ਦਾ ਨਾਂ ਆਖ਼ਿਰ ਤੇ ਐਲਾਨ ਕਰਦੀ ਅਤੇ ਕਾਂਗਰਸ ਦੀ ਚੋਣ ਮੁਹਿੰਮ ਸਬੰਧੀ ਸਵਾਲ ਦੇ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੰਦਰਾਂ ਜਨਵਰੀ ਤੋਂ ਬਾਅਦ ਹਾਲਾਤ ਬਦਲ ਜਾਣਗੇ ਅਤੇ ਸਪੱਸ਼ਟ ਨਿਰਦੇਸ਼ ਛਣਕੇ ਡਿਜੀਟਲ ਤੌਰ ਤੇ ਪ੍ਰਚਾਰ ਕਰਨਾ ਹੋਵੇਗਾ ਜੇਕਰ ਹਾਲਾਤ ਵਿਗੜ ਜਾਂਦੇ ਹਨ

ਤਾਂ ਸਾਨੂੰ ਇਹ ਲਿਮਿਟਸ ਟੈਸਟ ਪਾਸ ਕਰਨਾ ਪਵੇਗਾ ਤੇ ਕਾਂਗਰਸ ਦੀ ਚੋਣ ਰਣਨੀਤੀ ਬਾਰੇ ਬੋਲਦਿਆਂ ਡਾ ਸਿੱਧੂ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਲਈ ਸਾਡੇ ਕੋਲ ਕਈ ਯੋਜਨਾਵਾਂ ਹਨ ਅਤੇ ਵਿਦਿਆਰਥਣਾਂ ਦੀ ਹੁਣ ਤਕ ਜੋ ਐਲਾਨ ਕੀਤਾ ਗਿਆ ਉਹ ਔਰਤਾਂ ਦੀ ਸਸਤੀ ਇਕੱਲੀ ਨਿਵੇਸ਼ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.