ਅਾਖਰ ਹੁਣ ਹਾਈਕਮਾਂਨ ਵੱਲੋਂ ਕਾਂਗਰਸ ਦੇ ਸੀਐਮ ਚਿਹਰੇ ਦਾ ਹੋ ਗਿਆ ਐਲਾਨ-ਜਿਸ ਦਾ ਸੀ ਸਾਰਿਆਂ ਨੂੰ ਇੰਤਜ਼ਾਰ !

Uncategorized

ਅਾਖਰ ਹੁਣ ਹਾਈਕਮਾਂਨ ਵੱਲੋਂ ਕਾਂਗਰਸ ਦੇ ਸੀਐਮ ਚਿਹਰੇ ਦਾ ਹੋ ਗਿਆ ਐਲਾਨ-ਜਿਸ ਦਾ ਸੀ ਸਾਰਿਆਂ ਨੂੰ ਇੰਤਜ਼ਾਰ !

ਪੰਜਾਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਇਨ੍ਹਾਂ ਤੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੋ ਰੁਬਾਈ ਤੇ ਤਿਆਰੀਆਂ ਜਿਥੇ ਸਭ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਕਿਆਰੀਆਂ ਸਨਅਤ ਉਤੇ ਬੀਤੀ ਕੱਲ੍ਹ ਜਿੱਥੇ ਵੋਟਾਂ ਪੈਣ ਦੀ ਤਰੀਕ ਦਾ ਐਲਾਨ ਕੀਤਾ ਤੇ ਉਥੇ ਕੱਲ੍ਹ ਤੋਂ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਅਤੇ ਜਿੱਥੇ ਚੋਣ ਕਮਿਸ਼ਨ ਵੱਲੋਂ ਹੁਣ

ਇਨ੍ਹਾਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਬਹੁਤ ਸਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਉਸ ਅਨੁਸਾਰ ਹੀ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਕਰਨਾ ਅਤੇ ਜਿੱਥੇ ਬਾਕੀ ਪਾਰਟੀਆਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਣ ਕੀਤਾ ਤੇ ਉਥੇ ਕਾਂਗਰਸ ਪਾਰਟੀ ਵਿੱਚ ਚੱਲਿਆ ਆ ਰਿਹਾ ਕਾਟੋ ਕਲੇਸ਼ ਅਜੇ ਤਕ ਨਜ਼ਰ ਆ ਰਿਹਾ

ਤੇ ਜਦੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਗਏ ਜਿੱਥੇ ਪਹਿਲਾਂ ਹਾਈ ਕਮਾਂਡ ਵੱਲੋਂ ਆਖਿਆ ਗਿਆ ਸੀ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਕਾਂਗਰਸ ਪਾਰਟੀ ਵੱਲੋਂ ਚੋਣਾਂ ਲੜੀਆਂ ਜਾਣਗੀਆਂ ਅਤੇ ਹੁਣ ਪੰਜਾਬ ਵਿੱਚ ਕਾਂਗਰਸ ਤੇ ਸੀਪੀਐਮ ਦੇ ਘੇਰੇ ਨੂੰ ਲੈ ਕੇ ਹਾਈਕਮਾਨ ਵੱਲੋਂ ਵੱਡੀ ਖਬਰ ਸਾਹਮਣੇ ਆਈ ਅਤੇ ਕਾਂਗਰਸ ਪਾਰਟੀ ਦਾ

ਇੱਕ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਹੁਣ ਹਾਈਕਮਾਂਡ ਵੱਲੋਂ ਆਉਣ ਵਾਲੀਆਂ ਇਨ੍ਹਾਂ ਚੋਣਾਂ ਚ ਮੁੱਖ ਮੰਤਰੀ ਦੇ ਚਿਹਰੇ ਦਾ ਖੁਲਾਸਾ ਕੀਤਾ ਜਿਸ ਵਿੱਚ ਹੋਣਾ ਮਨੁੱਖ ਆਖਿਆ ਗਿਆ ਕਿ ਪਾਕਿ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੋਟਰਾਂ ਦੇ ਸਾਹਮਣੇ ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਕਾਂਗਰਸ ਕੰਪੇਨ ਕਮੇਟੀ ਦੇ

ਚੇਅਰਮੈਨ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਪੇਸ਼ ਕੀਤਾ ਗਿਆ ਅਤੇ ਪੰਜਾਬ ਚ ਕਾਂਗਰਸ ਅਗਰ ਜਿੱਤ ਹਾਸਿਲ ਕਰਦੀਆਂ ਤਾਂ ਉਸੇ ਅਨੁਸਾਰ ਇਨ੍ਹਾਂ ਤਿੰਨਾਂ ਚੋਂ ਕਿਸੇ ਨੂੰ ਵੀ ਮੁੱਖ ਮੰਤਰੀ ਐਲਾਨਿਆ ਜਾ ਸਕਦਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.