ਲਾਕਡਾਊਨ ਦਾ ਹੋਇਆ ਐਲਾਨ ਸਭ ਬੰਦ !

Uncategorized

ਲਾਕਡਾਊਨ ਦਾ ਹੋਇਆ ਐਲਾਨ ਸਭ ਬੰਦ !

ਦੁਨੀਆਂ ਦੇ ਸਾਰੇ ਦੇਸ਼ਾਂ ਵੱਲੋਂ ਜਿੱਥੇ ਦੋ ਸਾਲ ਤੋਂ ਫੈਲੀ ਹੋਈ ਭਿਆਨਕ ਕਰੁਣਾ ਨੂੰ ਕਾਬੂ ਕਰਨ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਜਿਸ ਕਾਰਨ ਸਾਰੇ ਦੇਸ਼ਾਂ ਵੱਲੋਂ ਕਰੋਨਾ ਟੀਕਾਕਰਨ ਦਾ ਮੁਹਿੰਮ ਦਾ ਆਗਾਜ਼ ਕੀਤਾ ਅਤੇ ਲੋਕਾਂ ਦਾ ਟੀਕਾਕਰਨ ਬਹੁਤੀ ਤੇਜ਼ੀ ਨਾਲ ਕੀਤਾ ਜਾਵੇ

ਇਸ ਤੋਂ ਨਿਜਾਤ ਪਾਈ ਜਾ ਸਕੇ ਪਰ ਪਿਛਲੇ ਦੋ ਮਹੀਨੇ ਪਹਿਲਾਂ ਦੱਖਣੀ ਅਫ਼ਰੀਕਾ ਚ ਪਾਏ ਜਾਣ ਵਾਲੇ ਨਵੇਂ ਵੈਰੀਐਂਟ ਓਮੀ ਕਰੋ ਨੇ ਕੇਸ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਚ ਸਾਹਮਣੇ ਆ ਚੁੱਕੇ ਹਨ ਜਿੱਥੇ ਇਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਤੇ ਉਹ ਮੁੜ ਤੋਂ ਸਾਰੇ ਦੇਸ਼ਾਂ ਵੱਲੋਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾਣਗੀਆਂ

ਭਾਰਤ ਦੇ ਬਹੁਤ ਸਾਰੇ ਸੂਬਿਆਂ ਚ ਐਸ ਵਾਸਤੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਨੂੰ ਮੱਦੇਨਜ਼ਰ ਰੱਖਦੇ ਸੂਬਾ ਸਰਕਾਰਾਂ ਵੱਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ ਹੁਣ ਅਚਾਨਕ ਜ਼ਿਆਦਾ ਕੇਸਾਂ ਦੇ ਕਰਕੇ ਸਰਕਾਰ ਵੱਲੋਂ ਤਾਲਾਬੰਦੀ ਦਾ ਐਲਾਨ ਹੋ ਗਿਆ।

ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਅਤੇ ਹੁਣ ਮਹਾਰਾਸ਼ਟਰ ਸੂਬੇ ਚ ਜ਼ਿਆਦਾ ਕਰੋੜਾਂ ਕਿਸ ਕਰਕੇ ਇਸ ਉਪਰ ਜ਼ਿਆਦਾ ਪ੍ਰਭਾਵਿਤ ਹੋਇਆ ਤੇ ਹੁਣ ਕਰੁਣਾ ਕੇਸਾਂ ਦੇ ਵਧਣ ਦਾ ਕਰਕੇ ਤਾਮਿਲਨਾਡੂ ਚ ਸਰਕਾਰ ਵੱਲੋਂ ਤਾਲਾਬੰਦੀ ਲਗਾਉਣ ਦਾ ਐਲਾਨ ਕਰ ਦਿੱਤਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *