ਆਹ ਚੁੱਕੋ ਮੋਦੀ ਦਾ ਵੱਡਾ ਐਲਾਨ ਲੋਕਾਂ “ਚ ਭਾਰੀ ਖੁਸ਼ੀ ਲੋਕ ਹੋਏ ਖੁਸ਼ !

Uncategorized

ਆਹ ਚੁੱਕੋ ਮੋਦੀ ਦਾ ਵੱਡਾ ਐਲਾਨ ਲੋਕਾਂ “ਚ ਭਾਰੀ ਖੁਸ਼ੀ ਲੋਕ ਹੋਏ ਖੁਸ਼ !

ਸਾਡਾ ਦੇਸ਼ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਬਹੁਤ ਸਾਰੇ ਗੁਰੂਆਂ ਵੱਲੋਂ ਜਿਥੇ ਲੋਕਾਂ ਨੂੰ ਜਬਰ ਅਤੇ ਜ਼ੁਲਮ ਤੋਂ ਬਚਾਇਆ ਗਿਆ ਅਤੇ ਉੱਥੇ ਹੀ ਇਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਮੁਗਲਾਂ ਦੇ ਅੱਗੇ ਆਪਣੇ ਬੱਚਿਆਂ ਤਕ ਨੂੰ ਵੀ ਕੁਰਬਾਨ ਕਰ ਦਿੱਤਾ ਇਨ੍ਹਾਂ ਗੁਰੂਆਂ ਵੱਲੋਂ ਜਿੱਥੇ ਸਿੱਖ ਧਰਮ ਦੀ ਦੀ ਖ਼ਾਤਰ ਆਪਣੀ ਇਸ ਕਟਵਾਏ ਗਏ।

ਅਤੇ ਸਿੱਖ ਕੌਮ ਵਿੱਚ ਇਹ ਗੁਰੂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਬੀਤੇ ਦਿਨੀਂ ਇੱਥੇ ਦਸੰਬਰ ਦੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਲਿਆ ਕੇ ਛੱਬੀ ਅਤੇ ਸਤਾਈ ਦਸੰਬਰ ਨੂੰ ਸ਼ਹੀਦੀ ਦਿਹਾੜੇ ਮਨਾਏ ਗਏ ਹਨ ਅਤੇ ਉਥੇ ਇਹ ਸ਼ਹੀਦੀ ਸਮਾਗਮਾਂ ਚ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਗਈ

ਅਤੇ ਪ੍ਰਧਾਨਮੰਤਰੀ ਮੋਦੀ ਵੱਲੋਂ ਪਰ ਵੱਡਾ ਐਲਾਨ ਕੀਤਾ ਜਿੱਥੇ ਹਰ ਸਾਲ ਛੱਬੀ ਦਸੰਬਰ ਨੂੰ ਇਹ ਕੰਮ ਹੋਵੇਗਾ ਜਿਸ ਨੂੰ ਸੁਣ ਕੇ ਲੋਕਾਂ ਚ ਖੁਸ਼ੀ ਦੇਖੀ ਜਾਰੀ ਹੈ ਬੀਤੇ ਦਿਨੀਂ ਨਰਿੰਦਰ ਮੋਦੀ ਵੱਲੋਂ ਉਭਰਦੀ ਰੈਲੀ ਅਸਫਲ ਰਹੀ ਅਤੇ ਉਥੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ

ਜਨਮ ਦਿਵਸ ਤੇ ਅੱਜ ਉਹ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਥੇ ਉਨ੍ਹਾਂ ਵੱਲੋਂ ਅੱਜ ਵੱਡਾ ਐਲਾਨ ਕੀਤਾ ਅਡੋਲ ਛੱਬੀ ਦਸੰਬਰ ਨੂੰ ਬੀਰ ਬਾਲ ਦਿਵਸ ਦੇ ਰੂਪ ਚ ਬਣਾਏ ਜਾਣ ਦਾ ਐਲਾਨ ਕੀਤਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.