ਆਮ ਆਦਮੀ ਪਾਰਟੀ CM ਚਿਹਰੇ ਦਾ ਹੋਇਆ ਐਲਾਨ !

Uncategorized

ਆਮ ਆਦਮੀ ਪਾਰਟੀ CM ਚਿਹਰੇ ਦਾ ਹੋਇਆ ਐਲਾਨ !

ਪਿਛਲੇ ਕੁਝ ਮਹੀਨਿਆਂ ਤੋਂ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਅਤੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਗਏ ਹਨ ਅਤੇ ਉਥੇ ਬਹੁਤ ਸਰਲ ਹਸਪਤਾਲਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ ਅਤੇ ਉਥੇ ਕਈ ਸ਼ਖ਼ਸੀਅਤਾਂ ਦੇ ਸਿਆਸਤ ਵਿੱਚ ਸ਼ਾਮਲ ਹੋਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ ਅਤੇ ਉਥੇ ਬਹੁਤ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ

ਇਕ ਦੂਜੇ ਉਪਰ ਸ਼ਬਦੀ ਹਮਲੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ ਬੀਤੇ ਕੱਲ੍ਹ ਜਿਥੇ ਚੋਣਾਂ ਦੀ ਤਰੀਕ ਅਤੇ ਵੋਟਾਂ ਦੇ ਨਤੀਜੇ ਦਾ ਐਲਾਨ ਹੋ ਕਿਤੇ ਨਾਲ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਉੱਥੇ ਕਈ ਪਾਰਟੀਆਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਅਜੇ ਵੀ ਬਣੇ ਹਨ ਅਤੇ ਹੁਣ ਪੰਜਾਬ ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਪ੍ਰਾਪਤ ਜਾਣਕਾਰੀ

ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਆਖਿਆ ਗਿਆ ਸੀ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਵਿਵਾਦ ਕਾਰਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਬਹੁਤ ਸਾਰੀਆਂ ਪਾਰਟੀਆਂ ਇਕ ਦੂਜੇ ਨੂੰ ਛੱਡ ਕੇ ਯਾਰੀਆਂ ਅਤੇ ਓਥੇ ਹੁਣ ਭਗਵੰਤ ਮਾਨ ਨੇ

ਬਿਆਨ ਦਿੱਤਾ ਕਿ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕੀਤਾ ਜਾਵੇਗਾ ਉਥੇ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਰੀ ਸਥਿਤੀ ਨੂੰ ਕੀਤਾ ਜਾਵੇਗਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.