ਹੁਣੇ ਹੁਣੇ ਇੱਥੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਇੰਨੀ ਤਰੀਕ ਤੱਕ ਲਈ ਬੰਦ ਕਰਨ ਦਾ ਹੋ ਗਿਆ ਐਲਾਨ !

Uncategorized

ਹੁਣੇ ਹੁਣੇ ਇੱਥੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਇੰਨੀ ਤਰੀਕ ਤੱਕ ਲਈ ਬੰਦ ਕਰਨ ਦਾ ਹੋ ਗਿਆ ਐਲਾਨ !

ਕਰੁਣਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦੇ ਹੋਏ ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਬੱਚਿਆਂ ਦੇ ਸਕੂਲ ਕਾਲਜ ਵੀ ਬੰਦ ਕਰ ਦਿੱਤੇ ਗਏ ਹਨ ਇਸ ਦੇ ਵਿਚਕਾਰ ਹੁਣ ਹਰਿਆਣਾ ਸਰਕਾਰ ਦੇ ਵੱਲੋਂ ਵੀ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ ਉਨ੍ਹਾਂ ਮਹਾਮਾਰੀ ਦੇ ਫੈਲਾਅ ਨੂੰ ਵੇਖਦੇ ਹੋਏ ਪ੍ਰਦੇਸ਼ ਵਿਚ ਸਾਰੇ ਸਕੂਲ ਕਾਲਜ ਆਉਣ

ਵਾਲੀ ਛੱਬੀ ਜਨਵਰੀ ਤਾਰੀਕ ਤੱਕ ਬੰਦ ਰੱਖਣ ਦਾ ਵੱਡਾ ਫੈਸਲਾ ਲਿਆ ਜਿਸ ਦੀ ਜਾਣਕਾਰੀ ਮੁੱਖ ਮੰਤਰੀ ਕੰਵਰਪਾਲ ਦੇ ਵੱਲੋਂ ਦਿੱਤੀ ਗਈ ਹੈ ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਆਨਲਾਈਨ ਸਿੱਖਿਆ ਬੱਚਿਆਂ ਨੂੰ ਜਾਰੀ ਰਹੇਗੀ ਦੇ ਸ਼ਾਓਲਿਨ ਕਲਾਸ ਦੌਰਾਨ ਬੱਚਿਆਂ ਨੂੰ ਸਕੂਲ ਅਤੇ ਕਾਲਜ ਜਾਣ ਵਾਲੀ ਪ੍ਰੀਖਿਆ ਦੀ

ਤਿਆਰੀ ਤੇ ਕੇਂਦਰਤ ਹੋ ਕੇ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੂਬੇ ਦੇ ਵੱਲੋਂ ਤਿੱਨ ਜਨਵਰੀ ਤੋਂ ਲੈ ਕੇ ਬਾਰਾਂ ਜਨਵਰੀ ਤਕ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਇਸਦੇ ਵਿਚਕਾਰ ਹੁਣ ਹਰਿਆਣਾ ਸਰਕਾਰ ਦੇ ਵੱਲੋਂ ਸੂਬੇ ਵਿਚ ਵੱਧਦੇ ਹੋਏ ਕਰੋਨਾ ਦੇ ਪ੍ਰਕੋਪ ਨੂੰ ਦੇਖਦੇ ਹੋਏ ।

ਛੱਬੀ ਜਨਵਰੀ ਤਕ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਇਹ ਵੱਡਾ ਐਲਾਨ ਕਹਿੰਦੇ ਹਾਂ ਪਰ ਦੇਸ਼ ਦੇ ਵਿਚ ਸਕੂਲ ਕਾਲਜ ਹੁਣ ਛੱਬੀ ਤਰੀਕ ਤਕ ਬੰਦ ਰਹਿਣਗੇ ਸੂਹੀਆ ਜਾਣਕਾਰੀ ਸਿੱਖਿਆ ਮੰਤਰੀ ਕੰਵਰਪਾਲ ਹਰਿਆਣਾ ਵਾਲਿਆਂ ਵੱਲੋਂ ਦਿੱਤੀ ਗਈ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.