ਕੈਨੇਡਾ ਤੋਂ ਅੰਤਰਰਾਸ਼ਟਰੀ ਫਲਾਈਟਾਂ ਬਾਰੇ ਆਈ ਇਹ ਵੱਡੀ ਮਾੜੀ ਖ਼ਬਰ !

Uncategorized

ਕੈਨੇਡਾ ਤੋਂ ਅੰਤਰਰਾਸ਼ਟਰੀ ਫਲਾਈਟਾਂ ਬਾਰੇ ਆਈ ਇਹ ਵੱਡੀ ਮਾੜੀ ਖ਼ਬਰ !

ਕਰੁਣ ਉਨ੍ਹਾਂ ਦੇ ਵਾਧੇ ਨੂੰ ਦੇਖਦੇ ਹੋਏ ਕਈ ਦੇਸ਼ਾਂ ਦੇ ਵਿਚ ਬੂਸਟਰ ਡੋਜ਼ ਦੇਣ ਵਾਲੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਨੇ ਕੈਨੇਡਾ ਤੋਂ ਅੰਤਰਰਾਸ਼ਟਰੀ ਫਲਾਈਟਾਂ ਬਾਰੇ ਮਾੜੀ ਖ਼ਬਰ ਸਾਹਮਣੇ ਆਈ ਜਿਸ ਨੂੰ ਸੁਣ ਕੇ ਲੋਕਾਂ ਦੇ ਵਿੱਚ ਚਿੰਤਾ ਪੈ ਗਿਆ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਨੇਡਾ ਦੇ ਵਿੱਚ ਲਗਾਤਾਰ ਵਾਧਾ ਕੋਰੋਨਾ ਕੇਸਾਂ ਨੂੰ ਹੁਣ ਕੈਨੇਡਾ ਸਰਕਾਰ ਦੇ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ।

ਕੈਨੇਡਾ ਸਰਕਾਰ ਨੇ ਵਧੇਰੇ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੀਆਂ ਕਈ ਕੌਮਾਂਤਰੀ ਉਡਾਣਾਂ ਉੱਪਰ ਅਪ੍ਰੈਲ ਦੇ ਤੱਕ ਰੋਕ ਲਾ ਦਿੱਤੀ ਹੈ ਸੋ ਕਨੇਡਾ ਦੇ ਵਿੱਚ ਲਗਾਤਾਰ ਵਧ ਰਹੇ ਓਮਨੀ ਕ੍ਰੌਨ ਦੇ ਕੇਸਾਂ ਨੂੰ ਦੇਖਦੇ ਹੋਏ ਫੈਡਰਲ ਸਰਕਾਰ ਦੇ ਵੱਲੋਂ ਜਿਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ ਉਨ੍ਹਾਂ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਦਾ ਨਾਮ ਸ਼ਾਮਲ ਨਹੀਂ ਹੈ।

ਭਾਰਤ ਤੋਂ ਜਾਣ ਵਾਲੀਆਂ ਉਡਾਣਾਂ ਨੂੰ ਜਾਰੀ ਰੱਖਿਆ ਜਾਵੇਗਾ ਕੈਨੇਡਾ ਸਰਕਾਰ ਦੇ ਵੱਲੋਂ ਉਨ੍ਹਾਂ ਲੋਕਾਂ ਨੂੰ ਵੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਜੋ ਦੇਸ਼ਾਂ ਤੋਂ ਬਾਹਰ ਗਏ ਹਨ ਸਭ ਨੂੰ ਵਾਪਸ ਦੇਸ਼ ਪਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ ਕਿਉਂਕਿ ਕੋਰੂਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਦੇ ਵੱਲੋਂ ਲਾਗੂ ਕੀਤੀਆਂ

ਗਈਆਂ ਪਾਬੰਦੀਆਂ ਚ ਹੋਰ ਸਖਤੀ ਕੀਤੀ ਜਾ ਸਕਦੀ ਹੈ ਜਿਸ ਕਾਰਨ ਕੈਨੇਡਾ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *