ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਿਲਿਆ ਇਹੀ ਖ਼ਾਸ ਚੋਣ ਨਿਸ਼ਾਨ !

Uncategorized

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਿਲਿਆ ਇਹੀ ਖ਼ਾਸ ਚੋਣ ਨਿਸ਼ਾਨ !

ਇਸ ਸਮੇਂ ਜਿੱਥੇ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਉੱਪਰ ਬਹੁਤ ਸਾਰੇ ਲੋਕਾਂ ਦੀ ਨਜ਼ਰ ਟਿਕੀ ਅਤੇ ਉਥੇ ਇਸ ਸ਼ਾਸਤਰ ਨੂੰ ਜਡ਼ੋਂ ਯਮੁਨੋਤਰੀ ਖ਼ਬਰਾਂ ਸਾਹਮਣੇ ਆਈਆਂ ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਹੋਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ।

ਸਨਅਤੀ ੳੁਤੇ ਸਭ ਪਾਰਟੀਆਂ ਵੱਲੋਂ ਜਿਥੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਅਤੇ ਉਥੇ ਹੀ ਲੋਕਾਂ ਨੂੰ ਲੁਭਾਉਣ ਲਈ ਐਲਾਨ ਕੀਤੇ ਜਾ ਰਹੇ ਹਨ ਸ਼ਨੀਵਾਰ ਨੂੰ ਜਿੱਥੇ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰ ਦਿੱਤਾ ਉਥੇ ਹੀ ਹੁਣ ਵਾਲੀਆਂ ਇਨ੍ਹਾਂ ਚੋਣਾਂ ਚ ਵੱਖ ਵੱਖ ਸੂਬਿਆਂ ਚ ਇਹ ਚੋਣਾਂ ਜਾਰੀ ਕੀਤੀਆਂ ਗਈਆਂ ਤੇ ਤਰੀਕਾਂ ਦੇ ਅਨੁਸਾਰ ਕਰਵਾਈਆਂ

ਜਾਣਗੀਆਂ ਅਤੇ ਪੰਜਾਬ ਚ ਜਿੱਥੇ ਇਸ ਸਮੇਂ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਅਤੇ ਉਥੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਅਮਰਿੰਦਰ ਨਾਲ ਗੱਠਜੋੜ ਕੀਤਾ ਗਿਆ ਅਤੇ ਇਨ੍ਹਾਂ ਸਭ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਇਹ ਚੋਣ ਨਿਸ਼ਾਨ ਮਿਲਿਆ

ਜਿਸ ਵਰ੍ਹੇ ਤਾਇਆ ਖ਼ਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਮੁੱਖ ਮੰਤਰੀ ਦੇ ਅਹੁਦਾ ਦੇਣ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਨਾਲੋਂ ਆਪਣਾ ਨਾਤਾ ਤੋੜ ਲਿਆ ਗਿਆ ਤੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਇਕ ਵੱਖਰੀ ਪਾਰਟੀ ਦਾ ਗਠਨ

ਕੀਤਾ ਜਿਸ ਦਾ ਨਾਮ ਉਨ੍ਹਾਂ ਵੱਲੋਂ ਜਾਬ ਲੋਕ ਕਾਂਗਰਸ ਰੱਖਿਆ ਚੋਣ ਉਨ੍ਹਾਂ ਦੀ ਇਸ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਜਾਰੀ ਕੀਤਾ ਤੇ ਸਾਹਮਣੇ ਆਈ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਨੂੰ ਉਨ੍ਹਾਂ ਦੀ ਪਾਰਟੀ ਲਈ ਚੋਣ ਕਮਿਸ਼ਨ ਖਿੱਦੋ ਖੂੰਡੀ ਦਾ ਚੋਣ ਨਿਸ਼ਾਨ ਮਿਲਿਆ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.