ਪੰਜਾਬ “ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡੀ ਖ਼ਬਰ !

Uncategorized

ਪੰਜਾਬ “ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡੀ ਖ਼ਬਰ !

ਇਸ ਵੇਲੇ ਦੀ ਵੱਡੀ ਖ਼ਬਰ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਐਲਾਨੇਗੀ ਇਸ ਗੱਲ ਉੱਪਰ ਲਗਪਗ ਸਹਿਮਤੀ ਬਣ ਗਈ ਅਤੇ ਪਾਰਟੀ ਵੱਲੋਂ ਇਸ ਦਾ ਅੈਲਾਨ ਲੋਹੜੀ ਤੋਂ ਬਾਅਦ ਕੀਤਾ ਜਾਵੇਗਾ ਤੇ

ਹਾਈਕਮਾਂਡ ਇਸ ਗੱਲ ਦੇ ਲਈ ਸਹਿਮਤ ਹੋ ਗਿਆ ਕਿ ਭਗਵੰਤ ਮਾਨ ਮੁੱਖ ਮੰਤਰੀ ਦੇ ਚੇਅਰ ਬਣਾਉਣ ਦੇ ਨਾਲ ਚੋਣਾਂ ਨੂੰ ਵੱਡਾ ਫਾਇਦਾ ਹੋਵੇਗਾ ਤੇ ਸੂਤਰਾਂ ਦੇ ਅਨੁਸਾਰ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਦੋ ਦਿਨ ਪਹਿਲਾਂ ਹੋਈ ਮੀਟਿੰਗ ਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਪੰਦਰਾਂ ਜਨਵਰੀ ਤੋਂ ਕਰ ਦਿੱਤਾ ਜਾਵੇਗਾ

ਤੇ ਇਹ ਚਿਹਰਾ ਭਗਵੰਤ ਮਾਨ ਹੀ ਹੋਣਗੇ ਤੇ ਇਹ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਵੱਲੋਂ ਚੋਣ ਪ੍ਰਚਾਰ ਵਿੱਚ ਸਰਗਰਮੀ ਤੇਜ਼ ਕੀਤੀ ਗੀਤ ਉਨ੍ਹਾਂ ਖੁਦ ਸਪੱਸ਼ਟ ਕੀਤਾ ਕਿ ਪਾਰਟੀ ਮੁੱਖ ਮੰਤਰੀ ਚਿਹਰੇ ਦਾ ਅੱਲ੍ਹੜ ਕਰੀ ਅਤੇ ਚੋਣ ਲੜੇਗੀ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ

ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *