ਹੁਣ ਫਸਣਗੇ ਕੁੰਡੀਆਂ ਦੇ ਸਿੰਗ ਸਿੱਧੂ ਤੇ ਮਜੀਠੀਆ ਨੇ ਇਕ ਦੂਜੇ ਦੇ ਵਿਰੁੱਧ ਚੋਣਾਂ ਲੜਨ ਦਾ ਕਰਤਾ ਅੈਲਾਨ !

Uncategorized

ਹੁਣ ਫਸਣਗੇ ਕੁੰਡੀਆਂ ਦੇ ਸਿੰਗ ਸਿੱਧੂ ਤੇ ਮਜੀਠੀਆ ਨੇ ਇਕ ਦੂਜੇ ਦੇ ਵਿਰੁੱਧ ਚੋਣਾਂ ਲੜਨ ਦਾ ਕਰਤਾ ਅੈਲਾਨ !

ਸ਼ਨੀਵਾਰ ਨੂੰ ਜਿੱਥੇ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਅਤੇ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਅੱਜ ਵੀ ਤਿਆਰੀਆਂ ਕੀਤੀਅਾਂ ਜਾਣਗੀਅਾਂ ਅਤੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਅਤੇ ਉੱਥੇ ਵਿਰੋਧੀ ਪਾਰਟੀਆਂ ਵੱਲੋਂ ਇੱਕ ਦੂਜੀ ਪਾਰਟੀ ਦੀ ਦੇ ਇੱਕ ਜ਼ੀਰਕਪੁਰ ਕਈ ਪਾਰਟੀਆਂ ਦੇ ਹਮਲੇ ਕੀਤੇ ਜਾ ਰਹੇ ਹਨ

ਚੋਣ ਕਮਿਸ਼ਨ ਵੱਲੋਂ ਜਿਥੇ ਚੋਣ ਜ਼ਾਬਤੇ ਦੌਰਾਨ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਹਨ ਜਿਸ ਦੇ ਅਨੁਸਾਰ ਪਾਰਟੀਆਂ ਹੁਣ ਆਪਣੇ ਚੋਣ ਪ੍ਰਚਾਰ ਕਰ ਸਕਣਗੀਆਂ ਦੇ ਅਖੌਤੀ ਕਰੁਣਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹੁਣ ਮਜੀਠੀਆ ਅਤੇ ਸਿੰਧੂ ਨੇ ਇਕ ਦੂਜੇ ਦੇ ਖ਼ਿਲਾਫ਼ ਚੋਣਾਂ ਲੜਨ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬੀਤੀ ਕੱਲ੍ਹ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਚ ਅਗਾਊਂ ਜ਼ਮਾਨਤ ਮਿਲ ਗੲੀ ਅਤੇ ੳੁਥੇ ੳੁਨ੍ਹਾਂ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਅਤੇ ਨਵਜੋਤ ਸਿੱਧੂ ਵੱਲੋਂ ਜਿੱਥੇ ਡਰੱਗ ਮਾਮਲੇ ਰੁਲਿਆ ਕੇ ਸ਼੍ਰੋਮਣੀ ਅਕਾਲੀ ਦਲ ਤੇ ਤੰਜ ਕੱਸੇ ਗਏ ਹਨ ਅਤੇ ਉਥੇ ਨਵਜੋਤ ਸਿੱਧੂ ਅੰਮ੍ਰਿਤਸਰ

ਪੂਰਬੀ ਹਲਕੇ ਤੋਂ ਚੋਣ ਲੜ ਰਹੇ ਹਨ ਅਤੇ ੳੁਥੇ ੳੁਨ੍ਹਾਂ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਨੇ ਚੋਣ ਲੜਨ ਦੇ ਆਸਾਰ ਬਣ ਰਹੇ ਹਨ ਅਤੇ ਇਸ ਦੀ ਜਾਣਕਾਰੀ ਹੁਣੇ ਹੁਣੇ ਸਾਹਮਣੇ ਆਈਆਂ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.