ਅਚਾਨਕ ਹੁਣੇ ਹੁਣੇ ਔਰਤਾਂ ਲਈ ਜਾਰੀ ਹੋ ਗਿਆ ਇਹ ਵੱਡਾ ਸਖ਼ਤ ਹੁਕਮ !
ਅੱਜ ਦੇ ਦੌਰ ਵਿੱਚ ਜਿੱਥੇ ਔਰਤਾਂ ਨੂੰ ਮਰਦਾਂ ਦੇ ਬਰਾਬਰ ਦੇ ਅਧਿਕਾਰ ਦਿੱਤੇ ਜਾ ਰਹੇ ਹਨ ਅਤੇ ਉਥੇ ਕੁਝ ਮੁਸਲਿਮ ਦੇਸ਼ਾਂ ਵਿੱਚ ਅਜੇ ਵੀ ਔਰਤਾਂ ਨੂੰ ਬਰਾਬਰਤਾ ਦਾ ਅਧਿਕਾਰ ਨਹੀਂ ਦਿੱਤਾ ਜਾ ਰਿਹਾ ਜਿੱਥੇ ਪੰਦਰਾਂ ਅਗਸਤ ਨੂੰ ਅਫਗਾਨਿਸਤਾਨ ਵਿਚ ਤਾਲਿਬਾਨ ਭਾਰਤ ਵੱਲੋਂ ਕਬਜ਼ਾ ਕਰ ਲਿਆ ਗਿਆ ਸੀ ਅਤੇ ਉੱਥੇ ਤਾਲਿਬਾਨ ਦਾ ਰਾਜ ਹੁੰਦਾ ਵੇਖ ਕੇ ਬਹੁਤ ਸਾਰੇ ਲੋਕ ਆਪਣੇ ਦੇਸ਼ਾਂ
ਨੂੰ ਵਾਪਸ ਚਲੇ ਗਏ ਵੱਖ ਵੱਖ ਦੇਸ਼ਾਂ ਦੀਆਂ ਫੌਜਾਂ ਵੱਲੋਂ ਆਪਣੇ ਹਵਾਈ ਜਹਾਜ਼ਾਂ ਰਾਹੀਂ ਲੋਕਾਂ ਨੂੰ ਅਫਗਾਨਿਸਤਾਨ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਉੱਥੇ ਤਾਲਿਬਾਨ ਦੇ ਪੋਸਟਰ ਲੋਕ ਆਪਣਾ ਦੇਸ਼ ਛੱਡ ਕੇ ਵਿਦੇਸ਼ਾਂ ਵਿਚ ਗਏ ਅਤੇ ਜਿੱਥੇ ਉਨ੍ਹਾਂ ਦੇਸ਼ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਰਹਿਣ ਦੀ ਇਜਾਜ਼ਤ ਹੁਣ
ਅਫਗਾਨਿਸਤਾਨ ਵਿਚ ਔਰਤਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਨੂੰ ਪਰਦੇ ਵਿੱਚ ਹੁਣ ਇੱਥੇ ਕਿੱਥੇ ਆਉਣਾ ਇਕ ਔਰਤ ਦੀ ਤਸਵੀਰ ਵਾਲੇ ਪੋਸਟਰ ਲਗਾਏ ਗਏ ਹਨ ਅਤੇ ਇਹ ਪੋਸਟਰ ਰਾਜਧਾਨੀ ਕਾਬੁਲ ਦੇ ਆਲੇ ਦੁਆਲੇ ਲਗਾਏ ਗਏ ਹਨ ਜਿੱਥੇ ਔਰਤਾਂ ਪਰਦੇ ਵਿਚ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ