ਸੀਨੀਅਰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵੋਟਾਂ ਦੇ ਬਾਰੇ “ਚ ਕਰਤਾ ਇਹ ਵੱਡਾ ਐਲਾਨ !

Uncategorized

ਸੀਨੀਅਰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵੋਟਾਂ ਦੇ ਬਾਰੇ “ਚ ਕਰਤਾ ਇਹ ਵੱਡਾ ਐਲਾਨ !

ਕਿਸਾਨ ਜਥੇਬੰਦੀਆਂ ਦੇ ਵੱਲੋਂ ਸੰਯੁਕਤ ਕਿਸਾਨ ਮੋਰਚੇ ਦਾ ਗਠਨ ਕੀਤਾ ਗਿਆ ਉਥੇ ਹੀ ਹਲਕਾ ਮਾਨਸਾ ਤੋਂ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵੱਲੋਂ ਸਿਆਸਤ ਵਿੱਚ ਆਉਣ ਬਾਰੇ ਵੀ ਐਲਾਨ ਕਰ ਦਿੱਤਾ ਗਿਆ ਜਿਥੇ ਉਹ ਹੁਣ ਮਾਨਸਾ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ ਜਲਦੀ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਜਾਵੇਗੀ ਕਿਉਂਕਿ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਦਰਸ਼ਕ ਕਮੇਟੀ ਦੇ ਵੱਲੋਂ ਆਪਸ ਵਿੱਚ ਗੱਠਜੋੜ ਕਰਕੇ ਪੰਜਾਬ ਤੋਂ ਚੋਣਾਂ ਲੜਨ ਦਾ ਲਾਭ ਦਿੱਤਾ ਗਿਆ ਉੱਥੇ ਹੀ ਸੰਯੁਕਤ ਸਮਾਜ ਮੋਰਚੇ ਵੱਲੋਂ ਆਪਣੇ ਮੈਨੀਫੈਸਟੋ ਵੀ ਜਾਰੀ ਕੀਤਾ ਜਾਵੇਗਾ

ਜਿਸ ਵਿੱਚ ਸ਼ਰਾਬ ਦਾ ਕੌਮੀਕਰਨ ਰੇਤਾ ਬੱਜਰੀ ਟਰਾਂਸਪੋਰਟ ਕੇਬਲ ਆਦਿ ਮੁੱਖ ਮੁੱਦੇ ਸ਼ਾਮਲ ਹੋਣਗੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੱਲੋਂ ਜਿੱਥੇ ਆਪਣੇ ਹਲਕੇ ਦੇ ਵਚਨਾਂ ਦੀ ਤਰਫ਼ ਦਿਵਾੲੀ ੳੁਥੇ ਹੀ ਕਿਸਾਨੀ ਸੰਘਰਸ਼ ਵਿਚ ਉਨ੍ਹਾਂ ਦੀ ਵੱਖਰੀ ਪਹਿਚਾਣ ਬਣੀ ਹੋਈ ਹੈ ਰੁਲਦੂ ਸਿੰਘ ਮਾਨਸਾ ਦੇ ਵੱਲੋਂ ਚੋਣਾਂ ਨੂੰ ਲੈ

ਕੇ ਦੱਸਿਆ ਗਿਆ ਕਿ ਉਹ ਮਾਨਸਾ ਹਲਕੇ ਤੋਂ ਆਪਣੀ ਚੋਣ ਮੁਹਿੰਮ ਕੱਲ੍ਹ ਤੋਂ ਸ਼ੁਰੂ ਕੀਤੀ ਜਾਵੇਗੀ ਕਿਸਾਨੀ ਸੰਘਰਸ਼ ਦੇ ਕਾਰਨ ਵੀ ਕਿਸਾਨਾਂ ਦੀ ਇਸ ਪਾਰਟੀ ਨੂੰ ਮੇਰੇ ਸਮਰਥਨ ਹਾਸਲ ਹੋਵੇਗਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.