ਪੰਜਾਬ ਵਿੱਚ ਕੱਲ੍ਹ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗੇਗਾ-ਬਿਜਲੀ ਕੱਟ ।

Uncategorized

ਪੰਜਾਬ ਵਿੱਚ ਕੱਲ੍ਹ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗੇਗਾ-ਬਿਜਲੀ ਕੱਟ ।

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਦੌਰ ਵਿੱਚ ਜਿਵੇਂ ਦੁਨੀਆਂ ਦੀਆਂ ਮੰਗਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਉਥੇ ਹੀ ਗੱਲ ਕਰੀਏ ਜੇਕਰ ਕੁਝ ਅਜਿਹੀਆਂ ਚੀਜ਼ਾਂ ਵੀ ਹੁੰਦੀਆਂ ਹਨ ਜਿੰਨਾ ਬਿਨਾਂ ਸਮਾਂ ਕੱਢਣਾ ਬੜਾ ਹੀ ਮੁਸ਼ਕਲ ਹੋ ਜਾਂਦਾ ਹੈ ਉੱਥੇ ਹੀ ਜੇਕਰ ਗੱਲ ਕਰੀਏ ਤਾਂ ਕੁਝ ਅਜਿਹੇ ਤਰੀਕੇ ਨਾਲ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਜੋ ਕਿ ਮਨੁੱਖੀ ਜੀਵਨ ਲਈ ਬੜੀਆਂ ਹੀ

ਲਾਹੇਵੰਦ ਹੁੰਦੀਆਂ ਹਨ ਅਤੇ ਜਿੰਨਾ ਬਿਨਾਂ ਕੁਝ ਵੀ ਅਜਿਹੇ ਕੰਮਕਾਰ ਠੱਪ ਹੋ ਜਾਂਦੇ ਹਨ।ਦੋਸਤ ਤੁਹਾਨੂੰ ਦੱਸਦੀ ਕਿ ਜਿਵੇਂ ਕਈ ਵਾਰ ਇਨ੍ਹਾਂ ਕੰਮਾਂ ਵਿੱਚ ਰੁਕਾਵਟਾਂ ਵੀ ਆ ਜਾਂਦੀਆਂ ਹਨ ਜਿਸ ਕਾਰਨ ਲੋਕਾਂ ਨੂੰ ਇਨ੍ਹਾਂ ਦਾ ਵੱਡਾ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ।ਇਸ ਵੱਲੋਂ ਬਿਜਲੀ ਵਿਭਾਗ ਵੱਲੋਂ ਆਉਣ ਵਾਲੀਆਂ ਮੁਸ਼ਕਲਾਂ ਦਾ ਪਹਿਲਾਂ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ

।ਤਾਂ ਕਿ ਲੋਕ ਆਪਣਾ ਪਹਿਲਾਂ ਹੀ ਕੁਝ ਅਜਿਹੇ ਤਰੀਕਿਆਂ ਨਾਲ ਕੰਮਾਂ ਕਾਰਾਂ ਦੇ ਇੰਤਜ਼ਾਮ ਕਰ ਸਕਣ ,ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣ ਪੰਜਾਬ ਵਿੱਚ ਯਾਨੀ ਕਿ ਕੱਲ੍ਹ ਸਵੇਰੇ ਦਸ ਵਜੇ ਤੋਂ ਪੰਜ ਵਜੇ ਤੱਕ ਲੱਗੇਗਾ ਬਿਜਲੀ ਦਾ ਵੱਡਾ ਕੱਟ ਪ੍ਰਾਪਤ ਜਾਣਕਾਰੀ ਅਨੁਸਾਰ ਤਾਂ ਹੁਣ ਦੱਸਦੀ ਕਿ ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਤੁਹਾਨੂੰ ਦੱਸਦੀ

ਕਿ ਫ਼ਰੀਦਕੋਟ ਦੇ ਨਿਵਾਸੀਆਂ ਨੂੰ ਪੰਦਰਾਂ ਜਨਵਰੀ ਸਵੇਰੇ ਦਸ ਵਜੇ ਤੋਂ ਲੈ ਕੇ ਸ਼ਾਮ ਪੰਜ ਵਜੇ ਤੱਕ ਫ਼ਰੀਦਕੋਟ ਦੇ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀ ਕਿ ਉਥੋਂ ਦੇ ਇਲਾਕੇ ਵਿਚ ਚੱਲ ਰਹੇ ਬਿਜਲੀ ਵਿਭਾਗ ਦੇ ਕੁਝ ਕੰਮਾਂ ਕਾਰਾਂ ਨੂੰ ਦੇਖਦਿਆਂ ਹੋਇਆਂ ਇਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ।ਕਿਉਂਕਿ ਤੁਹਾਨੂੰ ਪਤਾ ਹੀ ਐ ਕਿ ਦੋਸਤੋ ਅੱਜ ਦੇ ਸਮੇਂ ਵਿੱਚ ਤਾਂ ਬਿਜਲੀ ਇਕ ਅਹਿਮ ਭੁਮਿਕਾ ਮਨੁੱਖੀ ਜੀਵਨ ਵਿੱਚ ਦਿਵਾਉਂਦੀ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.