ਪੰਜਾਬ “ਚ ਲੱਗੀ ਇਹ ਪਾਬੰਦੀ -ਨਾ ਮੰਨਣ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ !

Uncategorized

ਪੰਜਾਬ “ਚ ਲੱਗੀ ਇਹ ਪਾਬੰਦੀ -ਨਾ ਮੰਨਣ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ !

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਦੋਸਤੋ ਪੰਜਾਬ ਸਰਕਾਰ ਵੱਲੋਂ ਜਿੱਥੇ ਚੋਣਾਂ ਦੇ ਸਮੇਂ ਨੂੰ ਮੁੱਖ ਰੱਖਦਿਆਂ ਹੋਇਆਂ ਅਤੇ ਕੋਰੋਨਾ ਦੀਅਾਂ ਪਾਬੰਦੀਅਾਂ ਵੇਖਦਿਆਂ ਹੋਇਆਂ ਪੰਜਾਬ ਦੇ ਕੁਝ ਅਜਿਹੇ ਇਲਾਕਿਆਂ ਵਿੱਚ ਵੱਡੇ ਪੁਖਤਾ ਪ੍ਰਬੰਧ ਕਰਨ ਲਈ ਅਤੇ ਵੱਡੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ।ਦੋਸਤੋ ਤੁਹਾਨੂੰ ਦੱਸਦੀ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੀਆਂ ਪਾਬੰਦੀਆਂ ਲਾਗੂ ਕਰ

ਦਿੱਤੀਆਂ ਗਈਆਂ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।ਦੋਸਤੋ ਜਿਵੇਂ ਤੁਹਾਨੂੰ ਪਤਾ ਈ ਇੱਕ ਕੋਰੋਨਾ ਮਹਾਂਮਾਰੀ ਕਾਰਨ ਅਤੇ ਓਮੀ ਕਰਵਾਉਣ ਦੇ ਨਵੇਂ ਵੇਰੀਐਂਟ ਕਾਰਨ ਦੇਸ਼ ਦੇ ਸਾਰੇ ਹੀ ਇਲਾਕਿਆਂ ਵਿੱਚ ਕੁਝ ਨਾ ਕੁਝ ਸਰਕਾਰਾਂ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ।

ਅਤੇ ਜੇਕਰ ਗੱਲ ਕਰੀਏ ਤੇ ਪੰਜਾਬ ਸਰਕਾਰ ਵੱਲੋਂ ਵੀਹ ਲੋਕਾਂ ਦੀ ਸੁਰੱਖਿਆ ਨੂੰ ਦੇਖਦਿਆਂ ਹੋਇਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਵੋਟਾਂ ਕਾਰਨ ਕਰੋ ਅਤੇ ਕੋਰੋਨਾ ਦੀ ਮਹਾਂਮਾਰੀ ਨੂੰ ਦੇਖਦਿਆਂ ਹੋਇਆਂ ਕੋਰੋਨਾ ਦਾ ਟੀਕਾਕਰਨ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ ।

ਸਰਕਾਰਾਂ ਵੱਲੋਂ ਇਹ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ।ਕਿਉਂਕਿ ਤੁਹਾਨੂੰ ਪਤਾ ਈ ਐ ਕਿ ਪੰਜਾਬ ਵਿੱਚ ਪੈ ਰਹੀਆਂ ਵੋਟਾਂ ਦੇ ਮਾਹੌਲ ਨੂੰ ਦੇਖਦਿਆਂ ਹੋਇਆਂ ਸਰਕਾਰਾਂ ਵੱਲੋਂ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਹੈ।ਅਤੇ ਹੁਣ ਪੰਜਾਬ ਦੀ ਸਰਕਾਰ ਨੇ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਜੇਕਰ ਕਿਸੇ ਦੀ ਵੀ

ਟੀਕਾਕਰਨ ਨਹੀ ਕੀਤਾ ਜਾਵੇਗਾ ਤਾਂ ਉਸ ਉਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਦੋਸਤੋ ਹੀ ਸਾਰੀ ਜਾਣਕਾਰੀ ਤੁਹਾਡੇ ਅੱਗੇ ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਡਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.